Old-man-carries-his-wife’s-dead-body-on-bicycle-after-villagers-refuse-to-allow-cremation

ਪਿੰਡ ਵਾਸੀਆਂ ਵੱਲੋਂ ਸਸਕਾਰ ਦੀ ਆਗਿਆ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਬੁੱਢਾ ਆਦਮੀ ਆਪਣੀ ਪਤਨੀ ਦੀ ਮ੍ਰਿਤਕ ਲਾਸ਼ ਨੂੰ ਲੈਕੇ ਸਾਈਕਲ ‘ਤੇ ਘੁੰਮਦਾ ਰਿਹਾ

ਡਰ ਦੇ ਇਸ ਮਾਹੌਲ ਦੇ ਵਿਚਕਾਰ ਉੱਤਰ ਪ੍ਰਦੇਸ਼ ਦੇ ਜੌਨਪੁਰ ਤੋਂ ਇੱਕ ਤਸਵੀਰ ਸਾਹਮਣੇ ਆਈ ਹੈ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ। ਇਥੋਂ ਦੇ ਪਿੰਡ ਵਾਲਿਆਂ ਨੇ ਇਕ ਬਜ਼ੁਰਗ ਨੂੰ ਉਸ ਦੀ ਪਤਨੀ ਦਾ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਕਿਉਂਕਿ ਹਰ ਕਿਸੇ ਵਿਚ ਕੋਰੋਨਾ ਨੂੰ ਲੈ ਕੇ ਡਰ ਸੀ। ਬਜ਼ੁਰਗ ਆਪਣੀ ਪਤਨੀ ਦੀ ਲਾਸ਼ ਨੂੰ […]

road-accident-in-jhansi

ਝਾਂਸੀ ਵਿੱਚ ਟਰੱਕ ਅਤੇ ਮੈਕਸੀ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਝਾਂਸੀ ਵਿੱਚ ਉਸ ਸਮੇਂ ਆਤਮ ਛਾ ਗਿਆ ਜਦੋਂ ਟਰੱਕ ਅਤੇ ਮੈਕਸੀ ਵਿਚਕਾਰ ਹੋਈ ਭਿਆਨਕ ਟੱਕਰ ਦੇ ਨਾਲ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿੱਚ ਅੱਧੀ ਦਰਜਨ ਤੋਂ ਜਿਆਦਾ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਦੇ ਦੌਰਾਨ ਜਿਹੜੇ ਲੋਕ ਜ਼ਖਮੀ ਹੋਏ ਹਨ ਉਹਨਾਂ ਨੂੰ ਮਊਰਾਨੀਪੁਰ ਹਸਪਤਾਲ […]

bjp-leader-chinmayanand-arrested-in-rape-case

ਬੀਜੇਪੀ ਨੂੰ ਲੱਗਾ ਇੱਕ ਵੱਡਾ ਝਟਕਾ, ਬੀਜੇਪੀ ਨੇਤਾ ਸਵਾਮੀ ਚਿੰਮਯਾਨੰਦ ਰੇਪ ਮਾਮਲੇ ਵਿੱਚ ਗ੍ਰਿਫ਼ਤਾਰ

ਲਖਨਊ ਤੋਂ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਨਾਲ ਬੀਜੇਪੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਬੀਜੇਪੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿੰਮਯਾਨੰਦ ਨੂੰ ਰੇਪ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੀਜੇਪੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿੰਮਯਾਨੰਦ ਨੂੰ ਯੂਪੀ ਪੁਲਿਸ ਅਤੇ ਐਸਆਈਟੀ ਟੀਮ ਨੇ ਉਹਨਾਂ ਦੇ ਸ਼ਾਹਜਹਾਂਪੁਰ ਵਿੱਚ ਸਥਿਤ […]