allahabad high court

Allahabad High Court ਨੇ ਕੋਵਿਡ -19 ਸਥਿਤੀ ‘ਤੇ ਸਰਕਾਰ ਨੂੰ ਖਿੱਚਿਆ, ਕਿ ਯੂ.ਪੀ ਵਿੱਚ ਮੁੜ ਲੱਗ ਸਕਦਾ ਹੈ ਲਾਕਡਾਊਨ ?

ਇਲਾਹਾਬਾਦ ਹਾਈ ਕੋਰਟ ਨੇ ਰਾਜ ਦੇ ਪ੍ਰਸ਼ਾਸਨ ਨੂੰ ਖਿੱਚਿਆ ਹੈ ਅਤੇ ਕਿਹਾ ਹੈ ਕਿ ਜਗ੍ਹਾ-ਜਗ੍ਹਾ ਕੀਤੇ ਗਏ ਉਪਾਅ ਲੋਕਾਂ ਨੂੰ ਸੜਕਾਂ ਅਤੇ ਜਨਤਕ ਥਾਵਾਂ ‘ਤੇ ਬੇਲੋੜਾ ਇਕੱਠ ਕਰਨ ਤੋਂ ਰੋਕਣ ਵਿਚ ਅਸਫਲ ਰਹੇ ਹਨ, ਜੋ ਸਪੱਸ਼ਟ ਤੌਰ’ ਤੇ ਰਾਜ ਵਿਚ ਇਕ ਹੋਰ ਲਾਕਡਾਊਨ ਦਾ ਸੁਝਾਅ ਦਿੰਦਾ ਹੈ। ਉੱਤਰ ਪ੍ਰਦੇਸ਼ ਵਿੱਚ ਵਧ ਰਹੇ ਕੋਰੋਨਾਵਾਇਰਸ ਮਾਮਲਿਆਂ ਦੇ […]

group of boys beaten a girl

ਗ੍ਰੇਟਰ ਨੋਇਡਾ ‘ਚ ਕਾਲਜ ਦੇ ਮੁੰਡਿਆਂ ਨੇ ਇੱਕ ਲੜਕੀ ਨੂੰ ਸ਼ਰ੍ਹੇਆਮ ਡਾਂਗਾਂ ਨਾਲ ਕੁੱਟਿਆ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੋਂ 50 ਕਿਲੋਮੀਟਰ ਤੋਂ ਵੀ ਘੱਟ ਦੂਰੀ ‘ਤੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਲੜਕੀ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨਾਂ ਵੱਲੋਂ ਲੜਕੀ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਸਲ ਜਾਣਕਾਰੀ ਮੁਾਤਬਕ ਕਿਸੇ ਵਿਵਾਦ […]

priyanka gandhi playing with snakes

ਯੂਪੀ ਵਿੱਚ ਪ੍ਰਚਾਰ ਦੌਰਾਨ ਸੱਪ ਨਾਲ ਖੇਡਦੀ ਨਜ਼ਰ ਆਈ ਪ੍ਰਿਅੰਕਾ ਗਾਂਧੀ, ਤੁਸੀ ਵੀ ਦੇਖੋ

ਕਾਂਗਰਸ ਦੀ ਜਨਰਲ ਸਕਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਪ੍ਰਧਾਨ ਪ੍ਰਿਅੰਕਾ ਗਾਂਧੀ ਇਨ੍ਹੀਂ ਦਿਨੀਂ ਲਗਾਤਾਰ ਅਮੇਠੀ ਤੇ ਰਾਏਬਰੇਲੀ ਦਾ ਦੌਰਾ ਕਰ ਰਹੀ ਹੈ। ਉਹ ਛੋਟੀਆਂ–ਛੋਟੀਆਂ ਨੁੱਕੜ ਸਭਾਵਾਂ ਤੇ ਪਿੰਡਾਂ ‘ਚ ਪ੍ਰਚਾਰ ਕਰ ਰਹੀ ਹੈ। ਇਸ ਕਾਰਨ ਲੋਕ ਉਸ ਦੀ ਇਸ ਅਦਾ ਦੇ ਮੁਰੀਦ ਬਣ ਰਹੇ ਹਨ। ਇਸੇ ਦੌਰਾਨ ਪ੍ਰਿਅੰਕਾ ਗਾਂਧੀ ਰਾਏਬਰੇਲੀ ‘ਚ ਕੁਝ ਸਪੇਰਿਆਂ ਨੂੰ […]

bjp candidates list for lok sabha election

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨੇ

ਪੁਰਾਣੀ ਤਸਵੀਰ ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ 39 ਹੌਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਇਸ ਵਾਰ ਬੀਜੇਪੀ ਨੇ ਉੱਤਰ ਪ੍ਰਦੇਸ਼ ਵਿੱਚ ਮੇਨਿਕਾ ਗਾਂਧੀ ਤੇ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਦੀਆਂ ਸੀਟਾਂ ਦੀ ਅਦਲਾ-ਬਦਲੀ ਕਰ ਦਿੱਤੀ ਹੈ। ਬੀਜੇਪੀ ਨੇ ਮੇਨਿਕਾ ਗਾਂਧੀ ਨੂੰ ਸੁਲਤਾਨਪੁਰ ਤੇ ਵਰੁਣ ਗਾਂਧੀ ਨੂੰ ਪੀਲੀਭੀਤ ਤੋਂ ਟਿਕਟ ਦਿੱਤੀ ਹੈ। ਹਾਲੇ […]

Hema malini

ਹੇਮਾ ਮਾਲਿਨੀ ਨੇ 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

ਫਿਲਮੀ ਦੁਨੀਆ ਤੋਂ ਸਿਆਸਤ ਵਿੱਚ ਆਈ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਕਦੀ ਲੋਕ ਸਭਾ ਚੋਣਾਂ ਨਹੀਂ ਲੜਨਗੇ। ਮੌਜੂਦਾ ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹਨ। ਮਥੁਰਾ ਤੋਂ ਕਾਂਗਰਸ […]

aam aadmi party

ਪੰਜਾਬ ਤੇ ਦਿੱਲੀ ਮਗਰੋਂ ਹੁਣ ਯੂਪੀ ਤੇ ਬਿਹਾਰ ‘ਚ ਵੀ ਚੋਣ ਲੜੇਗੀ ‘ਆਪ’

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਉੱਤਰ ਪ੍ਰਦੇਸ਼ ਤੇ ਬਿਹਾਰ ਵਿੱਚ ਵੀ ਤਿੰਨ-ਤਿੰਨ ਸੀਟਾਂ ਤੋਂ ਚੋਣਾਂ ਲੜੇਗੀ। ‘ਆਪ’ ਨੇ ਆਪਣੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਪਾਰਟੀ ਲੀਡਰ ਸੰਜੈ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਪਾਰਟੀ ਸਹਾਰਨਪੁਰ, ਗੌਤਮਬੁੱਧ ਨਗਰ ਤੇ ਅਲੀਗੜ੍ਹ ਤੋਂ ਚੋਣਾਂ ਲੜੇਗੀ। ਸੰਜੈ ਸਿੰਘ […]

sapna choudhary

ਕਾਂਗਰਸ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਰਹੀ ਸਪਨਾ ਚੌਧਰੀ ਦਾ ਝੂਠ ਹੋਇਆ ਬੇਪਰਦਾ, ਇਹ ਰਹੇ ਸਬੂਤ

ਹਰਿਆਣਾ ਦੀ ਮਕਬੂਲ ਡਾਂਸਰ ਤੇ ਗਾਇਕਾ ਸਪਨਾ ਚੌਧਰੀ ਨੇ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ ਪਰ ਕੱਲ੍ਹ ਸਪਨਾ ਚੌਧਰੀ ਨੇ ਖ਼ੁਦ ਅਧਿਕਾਰਿਤ ਤੌਰ ’ਤੇ ਕਾਂਗਰਸ ਦੀ ਮੈਂਬਰਸ਼ਿਪ ਲਈ ਸੀ। ਬੀਤੇ ਦਿਨ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਵੀ ਰਾਤ 12 ਵਜੇ ਟਵੀਟ ਕਰਕੇ ਇਸ ਗੱਲ ਦੀ […]

rahul gandhi and sonia gandhi

2019 ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ ਲੋਕ ਸਭਾ ਸੀਟਾਂ ਲਈ ਆਪਣੇ […]