ਭਾਰਤ ਨੇ ਜਾਨਸਨ ਐਂਡ ਜਾਨਸਨ ਕੰਪਨੀ ਦੀ ਸਿੰਗਲ ਡੋਜ਼ ਵੈਕਸੀਨ ਨੂੰ ਦਿੱਤੀ ਮਨਜ਼ੂਰੀ
ਭਾਰਤ ਨੂੰ ਪਹਿਲੀ ਸਿੰਗਲ ਡੋਜ਼ ਵੈਕਸੀਨ ਮਿਲੀ ਹੈ। ਸ਼ਨੀਵਾਰ ਨੂੰ, ਸਰਕਾਰ ਨੇ ਅਮਰੀਕੀ ਫਾਰਮਾ ਕੰਪਨੀ ਜਾਨਸਨ ਐਂਡ ਜਾਨਸਨ ਦੇ ਕੋਰੋਨਾ ਟੀਕੇ ਨੂੰ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇ ਦਿੱਤੀ। ਇਹ ਟੀਕਾ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਵਰਤਿਆ ਜਾ ਰਿਹਾ ਹੈ। ਇਸ ਵੈਕਸੀਨ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਿੰਗਲ ਡੋਜ਼ ਵੈਕਸੀਨ ਹੈ। ਇਸ […]