buddha nala

ਬੁੱਢੇ ਨਾਲੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠਿਆ

ਬੁੱਢੇ ਨਾਲੇ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਹੀ ਲੋਕਾਂ ਦੀ ਸਮੱਸਿਆ ਬਣਿਆ ਹੋਇਆ ਹੈ। ਜਿਸ ਦਾ ਹੱਲ ਹਾਲੇ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਬੁੱਢੇ ਨਾਲੇ ਦਾ ਪਾਣੀ ਧਰਤੀ ਵਿਚਲੇ ਪਾਣੀ ਨੂੰ ਦੂਸ਼ਿਤ ਕਰ ਰਿਹਾ ਹੈ। ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਦਾਖਾ ਦੇ ਵਲੀਪੁਰ ਖੁਰਦ ਪਿੰਡ ਨੇੜੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। […]

captain-amarinder-singh

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਤੋਂ ਗਾਇਬ ਵਿਧਾਇਕਾਂ ਦੀ ਮੰਗੀ ਰਿਪੋਰਟ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੇ ਉੱਪ ਚੋਣਾਂ ਹੋਣ ਜਾ ਰਹੀਆਂ ਨੇ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਹੀ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਪੰਜਾਬ ਦੇ ਲੀਡਰ ਇੱਕ ਦੂਜੇ ਦੇ ਉੱਪਰ ਦੋਸ਼ ਲਾ ਰਹੇ ਹਨ। ਪਰ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਵਿੱਚ ਆਪਣੀ ਡਿਊਟੀ ਤੋਂ ਕਈ ਮੰਤਰੀ ਅਤੇ ਵਿਧਾਇਕ ਗਾਇਬ ਦਿਸ […]

shiv-sena-corporators-workers-resignation

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਨੂੰ ਵੱਡਾ ਝਟਕਾ 26 ਕੌਂਸਲਰ ਦੇਣਗੇ ਆਪਣਾ ਅਸਤੀਫ਼ਾ

ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸ਼ਿਵ ਸੈਨਾ ਨੂੰ ਵੱਡਾ ਝਟਕਾ ਲੱਗ ਗਿਆ ਹੈ। ਸ਼ਿਵ ਸੈਨਾ ਦੇ 26 ਕੌਂਸਲਰ ਅਸਤੀਫ਼ਾ ਦੇਣ ਜਾ ਰਹੇ ਹਨ। ਇਹਨਾਂ 26 ਕੌਂਸਲਰਾਂ ਤੋਂ ਇਲਾਵਾ 300 ਵਰਕਰਾਂ ਨੇ ਆਪਣੇ ਆਪ ਨੂੰ ਸ਼ਿਵ ਸੈਨਾ ਪਾਰਟੀ ਤੋਂ ਅਲੱਗ ਹੋਣ ਦਾ ਫੈਸਲਾ ਕਰ ਲਿਆ ਹੈ। ਇਹਨਾਂ 26 ਕੌਂਸਲਰਾਂ ਦੇ ਨਾਲ […]