HS Phoolka

ਫੂਲਕਾ ਨੇ ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣੋਂ ਤੇ ਲੋਕ ਸਭਾ ਚੋਣਾਂ ਦੋਹਾਂ ਨੂੰ ਕੀਤੀ ਕੋਰੀ ਨਾਂਹ

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਤੇ ਲੀਡਰ ਐਚ ਐਸ ਫੂਲਕਾ ਨੇ ਕਿਸੇ ਵੀ ਪਾਰਟੀ ਨਾਲ ਰਲਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 2019 ਲੋਕ ਸਭਾ ਚੋਣਾਂ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਆਗਾਮੀ […]

HS Phoolka

ਬੀਜੇਪੀ ਦੇ ਕੇਂਦਰੀ ਮੰਤਰੀ ਦੀ ਫੂਲਕਾ ਨਾਲ ਮੁਲਕਾਤਾਂ ਨੇ ਛੇੜੀ ਨਵੀਂ ਚਰਚਾ

ਆਮ ਆਦਮੀ ਪਾਰਟੀ ਛੱਡਣ ਨਗਰੋਂ ਐਚਐਸ ਫੂਲਕਾ ਦੀ ਬੀਜੇਪੀ ਦੇ ਕੇਂਦਰੀ ਮੰਤਰੀ ਵਿਜੈ ਗੋਇਲ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਫੂਲਕਾ ਨੇ ਸ਼ਨੀਵਾਰ ਨੂੰ ਵਿਜੈ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਬੇਸ਼ੱਕ ਗੋਇਲ ਨੇ ਫੂਲਕਾ ਨੂੰ ਆਪਣਾ ਚੰਗਾ ਦੋਸਤ ਦੱਸਿਆ ਹੈ ਪਰ ਇਸ ਮੁਲਾਕਾਤ ਦੇ ਕਈ ਸਿਆਸੀ ਅਰਥ […]