vijay sampla

ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

ਚੰਡੀਗੜ੍ਹ : ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 26ਵੀਂ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਦੇ ਤਹਿਤ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਤੇ ਦਿਨ ਬੀਜੇਪੀ ‘ਚ ਸ਼ਾਮਲ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਤੇ ਹੁਸ਼ਿਆਰਪੁਰ ਹਲਕਾ ਸੀਟ ਤੋਂ ਰਿਟਾਇਰ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਉਮੀਦਵਾਰ ਚੁਣਿਆ ਗਿਆ ਹੈ। ਇਸਦਾ ਸਾਫ ਮਤਲਬ ਹੈ […]

vijay sampla

ਗੁਰਦੁਆਰੇ ਦੀ ਫ਼ੋਟੋ ਵਾਲੇ ਕੱਪ ‘ਚ ਚਾਹ ਪੀ ਰਹੇ ਸਾਂਪਲਾ ਆਏ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ‘ਤੇ

ਕੇਂਦਰੀ ਮੰਤਰੀ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੋਸ਼ਲ ਮੀਡੀਆ ਵਿੱਚ ਉਨ੍ਹਾਂ ਦੀ ਇੱਕ ਤਸਵੀਰ ਵਾਇਰਲ ਹੋਈ ਹੈ ਜਿਸ ਵਿੱਚ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਤੇ ਗੁਰਦੁਆਰੇ ਦੀ ਫ਼ੋਟੋ ਵਾਲੇ ਕੱਪ ਵਿੱਚ ਚਾਹ ਪੀ ਰਹੇ ਹਨ। ਫ਼ੋਟੋ ਵਿੱਚ ਸਾਂਪਲਾ ਆਪਣੇ ਘਰ ਕਿਸੇ ਨਾਲ […]

Captain Amrinder Singh

ਕੈਪਟਨ ਨੇ ਸਾਂਪਲਾ ਨੂੰ ਕਰਤਾਰਪੁਰ ਲਾਂਘੇ ‘ਚ ਦੱਸਿਆ ਰੋੜਾ , ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜਾ ਕੀਤਾ ਲਾਜ਼ਮੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਵਿਜੈ ਸਾਂਪਲਾ ’ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਬੇਲੋੜੇ ਅੜਿੱਕੇ ਡਾਹੁਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਵਿਧਾ ਲਈ ਹੱਲ ਤਲਾਸ਼ਣ ਦੀ ਬਜਾਏ ਕੇਂਦਰ ਸਰਕਾਰ, ਖ਼ਾਸ ਕਰਕੇ ਸਾਂਪਲਾ ਵਰਗੇ ਲੀਡਰ ਇਸ ਕੰਮ ਵਿੱਚ ਲਗਾਤਾਰ ਅੜਿੱਕੇ ਪਾ ਰਹੇ ਹਨ। ਵਿਜੈ ਸਾਂਪਲਾ ਪੰਜਾਬ ਬੀਜੇਪੀ ਦੇ […]