ਆਂਗਣਵਾੜੀ ਵਰਕਰਾਂ ਨਾਲ ਹੋਈ ਬਦਸਲੂਕੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਨਿੰਦਾ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ […]