rcb vs mi ipl 2019

ਕੋਹਲੀ ਦੀ ਬੰਗਲੌਰ ਦਾ IPL 2019 ਮਾੜਾ ਦੌਰ ਜਾਰੀ, ਇਸ ਸਾਲ ਦੇ 8 ਮੈਚਾਂ ‘ਚ 7ਵੀਂ ਹਾਰ

ਵਿਰਾਟ ਕੋਹਲੀ ਤੇ ਉਸ ਦੀ ਟੀਮ ਲਈ ਇਸ ਵਾਰ ਦਾ ਆਈਪੀਐਲ ਕਿਸੇ ਡਰਾਉਣੇ ਸੁਪਨੇ ਤੋਂ ਘੱਟ ਨਹੀਂ। 6 ਮੈਚਾਂ ਵਿੱਚ ਲਗਾਤਾਰ ਹਾਰ ਪਿੱਛੋਂ ਆਖ਼ਿਰਕਾਰ ਟੀਮ ਨੇ ਸੱਤਵੇਂ ਮੈਚ ਵਿੱਚ ਜਿੱਤ ਹਾਸਲ ਕੀਤੀ ਪਰ ਜਿਵੇਂ ਹੀ ਟੀਮ ਵਾਪਿਸ ਟਰੈਕ ‘ਤੇ ਆਉਣ ਲੱਗੀ ਤਾਂ ਮੁੰਬਈ ਨੇ ਉਸ ਨੂੰ ਫਿਰ ਵੱਡਾ ਝਟਕਾ ਦੇ ਦਿੱਤਾ ਹੈ। ਟੀਮ ਆਪਣਾ 8ਵਾਂ […]

indian team for world cup

ਵਿਸ਼ਵ ਕੱਪ 2019 ਲਈ ਭਾਰਤ ਟੀਮ ਦੇ 15 ਖਿਡਾਰੀਆਂ ਦਾ ਹੋਇਆ ਐਲਾਨ, ਜਾਣੋ ਕਿਸ ਨੂੰ ਮਿਲੀ ਥਾਂ

ਵਿਸ਼ਵ ਕੱਪ 2019 ਲਈ ਭਾਰਤ ਨੇ ਕਮਰਕੱਸ ਲਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 30 ਮਈ ਤੋਂ ਇੰਗਲੈਂਡ ‘ਚ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਲਈ ਟੀਮ ਦਾ ਐਲਾਨ ਹੋ ਗਿਆ ਹੈ। ਐਮਐਸਕੇ ਪ੍ਰਸਾਦ ਦੀ ਅਗਵਾਈ ਵਾਲੀ ਪੰਜ ਮੈਂਬਰੀ ਚੋਣ ਕਮੇਟੀ ਨੇ ਮੁੰਬਈ ‘ਚ ਵਿਰਾਟ ਕੋਹਲੀ ਦੀ ਅਗਵਾਈ ‘ਚ ਭਾਰਤੀ ਟੀਮ ਦੇ 15 ਖਿਡਾਰੀਆਂ […]

ICC RANIKG

ਆਸਟ੍ਰੇਲੀਆ ਖਿਲਾਫ ਹਾਰ ਮਗਰੋਂ ਵੀ ਕਾਇਮ ICC ਰੈਂਕਿੰਗ ਚ ਭਾਰਤੀ ਖਿਡਾਰੀਆਂ ਦੀ ਬਾਦਸ਼ਾਹਤ

ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ‘ਚ 3-2 ਨਾਲ ਹਾਰਨ ਮਗਰੋਂ ਵੀ ਆਈਸੀਸੀ ਰੈਂਕਿੰਗਸ ‘ਚ ਭਾਰਤੀ ਟੀਮ ਨੂੰ ਕੋਈ ਵੱਡਾ ਝਟਕਾ ਨਹੀਂ ਲੱਗਿਆ। ਸੀਰੀਜ਼ ਖ਼ਤਮ ਹੋਣ ਤੋਂ ਬਾਅਦ ਵੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੰਬਰ ਇੱਕ ‘ਤੇ ਤੇ ਗੇਂਦਬਾਜ਼ੀ ‘ਚ ਬੁਮਰਾਹ ਆਪਣੀ ਪਹਿਲੀ ਪੋਜੀਸ਼ਨ ‘ਤੇ ਬਰਕਰਾਰ ਹਨ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਵੀ ਬੱਲੇਬਾਜ਼ੀ ਦੀ ਰੈਂਕਿੰਗ […]

Bishan Singh Bedi on Kohli and Dhoni

ਬਿਸ਼ਨ ਸਿੰਘ ਬੇਦੀ ਦਾ ਬਿਆਨ : ਧੋਨੀ ਟੀਮ ‘ਚ ਅੱਧੇ ਕਪਤਾਨ, ਧੋਨੀ ਬਿਨਾ ਅਧੂਰੇ ਲਗਦੇ ਆ ਕੋਹਲੀ

ਭਾਰਤ-ਆਸਟ੍ਰੇਲੀਆ ‘ਚ ਪੰਜ ਵਨਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੁਕਾਬਲਾ ਬੁੱਧਵਾਰ ਨੂੰ ਫਿਰੋਜ਼ਸ਼ਾਹ ਕੋਟਲਾ ਸਟੇਡੀਅਮ ‘ਚ ਹੋਣਾ ਹੈ। ਦੋਵੇਂ ਟੀਮਾਂ ਸੀਰੀਜ਼ ‘ਚ 2-2 ਦੀ ਬਰਾਬਰੀ ‘ਤੇ ਹਨ। ਟੀਮ ਇੰਡੀਆ ਪਿਛਲੇ ਦੋਵੇਂ ਮੈਚ ਹਾਰ ਚੁੱਕੀ ਹੈ। ਸੀਰੀਜ਼ ਜਿੱਤਣ ਲਈ ਭਾਰਤ ਨੂੰ ਆਖਰੀ ਮੈਚ ਜਿੱਤਣਾ ਹੀ ਹੋਵੇਗਾ। ਐਤਵਾਰ ਨੂੰ ਮੁਹਾਲੀ ‘ਚ ਹੋਏ ਮੈਚ ‘ਚ ਭਾਰਤੀ ਟੀਮ ਦਾ […]

virat's century in 3rd odi against australia in ranchi

ਤੀਜੇ ਵਨਡੇ ‘ਚ ਆਸਟ੍ਰੇਲੀਆ ਨੇ 32 ਦੌੜਾਂ ਨਾਲ ਭਾਰਤ ਨੂੰ ਦਿੱਤੀ ਮਾਤ

ਆਸਟ੍ਰੇਲੀਆ ਨੇ ਰਾਂਚੀ ਦੇ ਝਾਰਖੰਡ ਸਟੇਟਸ ਕ੍ਰਿਕੇਟ ਐਸੋਸੀਏਸ਼ਨ ਕੌਮਾਂਤਰੀ ਸਟੇਡੀਅਮ ਵਿੱਚ ਅੱਜ ਖੇਡੇ ਗਏ ਤੀਜੇ ਵਨਡੇਅ ਵਿੱਚ ਭਾਰਤ ਨੂੰ 32 ਦੌੜਾਂ ਨਾਲ ਸ਼ਿਕਸਤ ਦੇ ਦਿੱਤੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 1-2 ਦਾ ਸਕੋਰ ਬਣਾ ਲਿਆ ਹੈ। ਭਾਰਤ 2-1 ਨਾਲ ਅੱਗੇ ਹੈ। ਸੀਰੀਜ਼ ਦਾ ਚੌਥਾ ਮੈਚ 10 ਮਾਰਚ ਨੂੰ ਮੁਹਾਲੀ […]

india vs australia 2nd odi

ਭਾਰਤ ਨੇ ਆਸਟ੍ਰੇਲੀਆ ਨੂੰ 8 ਦੌੜਾਂ ਨਾਲ ਦਿੱਤੀ ਮਾਤ , ਸੀਰੀਜ਼ ‘ਚ 2-0 ਤੋਂ ਅੱਗੇ

ਨਾਗਪੁਰ ਵਿੱਚ ਖੇਡੇ ਜਾ ਰਹੇ ਦੂਜੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੇ ਜਿੱਤ ਦਰਜ ਕਰ ਲਈ ਹੈ। ਇਸ ਦੇ ਨਾਲ ਭਾਰਤ ਨੇ 5 ਮੈਚਾਂ ਦੀ ਲੜੀ ਵਿੱਚ 2-0 ਨਾਲ ਬੜ੍ਹਤ ਬਣਾ ਲਈ। ਭਾਰਤ ਨੇ ਆਸਟ੍ਰੇਲੀਆ ਨੂੰ 251 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟ੍ਰੇਲੀਅਨ ਟੀਮ ਦੇ ਕਪਤਾਨ ਏਰਾਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ […]

India vs Australia 2nd odi

ਨਾਗਪੁਰ ‘ਚ ਅੱਜ ਭਾਰਤ ਅਤੇ ਆਸਟ੍ਰੇਲੀਆ ਸੀਰੀਜ਼ ਦਾ ਦੂਜਾ ਵਨਡੇ , 1-0 ਤੋਂ ਸੀਰੀਜ਼ ਵਿੱਚ ਅੱਗੇ ਹੈ ਭਾਰਤ

ਭਾਰਤ ਅਤੇ ਆਸਟ੍ਰੇਲੀਆ ਦੀ ਕ੍ਰਿਕਟ ਟੀਮਾਂ ਇੱਕ ਵਾਰ ਫੇਰ ਮੰਗਲਵਾਰ ਨੂੰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਦੇਸ਼ਾਂ ‘ਚ ਅੱਜ ਯਾਨੀ 5 ਮਾਰਚ ਨੂੰ ਦੂਜਾ ਵਨਡੇ ਮੈਚ ਵਿਦਰਭ ਕ੍ਰਿਕਟ ਐਸੋਸੀਏਸ਼ਨ (ਵੀਸੀਏ) ਮੈਦਾਨ ‘ਤੇ ਹੋਣਾ ਹੈ। ਇਸ ਮੈਦਾਨ ਦੀ ਖਾਸੀਅੱਤ ਹੈ ਕਿ ਇੱਥੇ ਜਦੋਂ ਵੀ ਭਾਰਤੀ ਕ੍ਰਿਕਟ ਟੀਮ ਖੇਡੀ ਹੈ ਕਿਸੇ ਨਾ ਕਿਸੇ ਭਾਰਤੀ ਬੱਲੇਬਾਜ਼ ਨੇ […]

virat kohli and anushka sharma

ਸੋਸ਼ਲ ਮੀਡੀਆ ‘ਤੇ ਛਾਈਆਂ ਵਿਰਾਟ-ਅਨੁਸ਼ਕਾ ਦੀ ਤਸਵੀਰਾਂ , ਜੰਗਲ ਸਫਾਰੀ ਦਾ ਮਾਣ ਰਹੇ ਅਨੰਦ

ਅੱਜਕੱਲ੍ਹ ਵਿਰਾਟ-ਅਨੁਸ਼ਕਾ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਦੋਵੇਂ ਇਸ ਸਮੇਂ ਇੱਕ-ਦੂਜੇ ਨਾਲ ਸੋਹਣਾ ਸਮਾਂ ਬਿਤਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਵਿਰਾਟ ਤੇ ਅਨੁਸ਼ਕਾ ਸ਼ਰਮਾ ਨੇ ਇੱਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਸੀ। ਇਸ ਤੋਂ ਬਾਅਦ ਹੁਣ ਫੇਰ ਦੋਵਾਂ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਵਿਰਾਟ ਅਨੁਸ਼ਕਾ ਦੀ ਫੋਟੋ ਨਿਊਜ਼ੀਲੈਂਡ […]

india vs newzealand 1st odi 2019

ਭਾਰਤੀ ਗੇਂਦਬਾਜ਼ਾਂ ਨੇ ਪਹਿਲੇ ਵਨਡੇ ‘ਚ ਨਿਊਜ਼ੀਲੈਂਡ ਟੀਮ ਨੂੰ 157 ਦੌੜਾਂ ਤੇ ਕੀਤਾ ਢੇਰ

ਕੁਲਦੀਪ ਯਾਦਵ, ਮੁਹੰਮਦ ਸ਼ੰਮੀ ਤੇ ਯੁਜਵੇਂਦਰ ਚਹਿਲ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਖਿਲਾਫ ਪਹਿਲੇ ਵਨਡੇ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਨਿਊਜ਼ੀਲੈਂਡ ਦੀ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਦੇ ਹੋਏ ਨਿਊਜ਼ੀਲੈਂਡ ਦੀ ਸਾਰੀ ਟੀਮ 38 ਓਵਰਾਂ ‘ਚ 157 […]

virat kohli

ICC ਐਵਾਰਡਸ ਦਾ ਐਲਾਨ , ਹਰ ਪਾਸੇ ਗੂੰਜ ਰਿਹਾ ਵਿਰਾਟ ਕੋਹਲੀ ਦਾ ਨਾਂ

ਅੱਜ ਕ੍ਰਿਕਟ ਇਤਿਹਾਸ ‘ਚ ਵਿਰਾਟ ਕੋਹਲੀ ਨੂੰ ਸਭ ਤੋਂ ਸ਼ਾਨਦਾਰ ਬੱਲੇਬਾਜ਼ ਦਾ ਦਰਜਾ ਦਿੱਤਾ ਗਿਆ। ਇਸ ਦਾ ਸਬੂਤ ਹਾਲ ਹੀ ‘ਚ ਭਾਰਤੀ ਕ੍ਰਿਕਟ ਟੀਮ ਦਾ ਆਸਟ੍ਰੇਲੀਆ ਦੌਰਾ ਹੈ। ਇਸ ਸੀਰੀਜ਼ ‘ਚ ਕਪਤਾਨ ਕੋਹਲੀ ਨੇ ਖੂਬ ਦੌੜਾਂ ਬਣਾਈਆਂ। ਹੁਣ ਕੁਝ ਸਮਾਂ ਪਹਿਲਾਂ ਹੀ ਆਈਸੀਸੀ ਐਵਾਰਡਸ ਦਾ ਐਲਾਨ ਹੋਇਆ ਹੈ ਜਿਸ ‘ਚ ਵਿਰਾਟ ਦਾ ਨਾਂ ਹਰ ਪਾਸੇ […]

india won 2019 odi series in australia

ਭਾਰਤੀ ਟੀਮ ਨੇ ਆਸਟ੍ਰੇਲੀਆ ‘ਚ ODI ਸੀਰੀਜ਼ ਜਿੱਤ ਰਚਿਆ ਇਤਿਹਾਸ

ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਧਰਤੀ ‘ਤੇ ਕਮਾਲ ਕਰ ਦਿੱਤਾ ਹੈ। ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਆਸਟ੍ਰੇਲੀਆ ਖ਼ਿਲਾਫ ਉਸੇ ਦੀ ਧਰਤੀ ‘ਤੇ ਟੈਸਟ ਅਤੇ ਇੱਕ ਦਿਨਾ ਮੈਚਾਂ ਦੀ ਲੜੀ ਜਿੱਤੀ ਹੈ। ਇਹ ਕਾਰਨਾਮਾ ਮੈਲਬਰਨ ‘ਚ ਖੇਡੇ ਗਏ ਆਖਰੀ ਇੱਕ ਦਿਨਾ ਮੈਚ ਨੂੰ ਸੱਤ ਵਿਕਟਾਂ ਨਾਲ ਜਿੱਤ ਕੇ ਕੀਤਾ ਹੈ। ਭਾਰਤ ਦੇ ਸਾਬਕਾ ਕਪਤਾਨ ਮਹੇਂਦਰ […]

virat kohli ms dhoni 2 odi

ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਦਿੱਤੀ ਮਾਤ , ਕੋਹਲੀ ਨੇ ਜੜਿਆ ਸੈਂਕੜਾ ਤੇ ਧੋਨੀ ਨੇ ਛੱਕੇ ਨਾਲ ਜਿਤਾਇਆ ਮੈਚ

ਐਡੀਲੇਡ ਵਿੱਚ ਤਿੰਨ ਇੱਕ ਦਿਨਾਂ ਮੈਚਾਂ ਦੀ ਲੜੀ ਦੇ ਦੂਜੇ ਮੈਚ ਵਿੱਚ ਦੀ ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਹਿਮਾਨ ਟੀਮ ਨੇ ਸੀਰੀਜ਼ ਵਿੱਚ ਬਰਾਬਰੀ ਕਰ ਲਈ ਹੈ। ਇਸ ਮੈਚ ਵਿੱਚ ਬੇਸ਼ੱਕ ਕਪਤਾਨ ਵਿਰਾਟ ਕੋਹਲੀ ਨੇ ਸੈਂਕੜਾ ਜੜਿਆ ਪਰ ਸਾਬਕਾ ਕਪਤਾਨ ਐਮ.ਐਸ. ਧੋਨੀ ਨੇ ਛੱਕਾ ਮਾਰ […]