khalsa-panth-sajna-diwas-vaisakhi-2020

“ਵਿਸਾਖੀ” ਅਤੇ “ਖਾਲਸਾ ਪੰਥ ਦੀ ਸਾਜਨਾ” ਵਰਗੇ ਦਿਹਾੜੇ ਸਾਡੀ ਅਤੇ ਸਾਡੇ ਪੰਜਾਬੀ ਵਿਰਸੇ ਦੀ ਸ਼ਾਨ

Khalsa Panth Sajna Diwas Visakhi: ਸੰਨ 1699 ਦੀ ਵਿਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਇਹ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਗੁਰੂ ਸਾਹਿਬ ਜੀ ਵਲੋਂ ਖਾਲਸਾ ਸਿਰਜਣਾ ਦੇ […]