lok sabha election second phase

ਲੋਕਸਭਾ ਦੇ ਦੂਜੇ ਗੇੜ ਦੀ ਚੋਣਾਂ ਹੋਈਆਂ ਸ਼ੁਰੂ, 12 ਸੂਬਿਆਂ ਦੀ 95 ਸੀਟਾਂ ‘ਤੇ ਹੋ ਰਹੀਆਂ ਚੋਣਾਂ

ਲੋਕਸਭਾ ਚੋਣਾਂ ਦੇ ਦੂਜੇ ਗੇੜ ਦੀ ਚੋਣਾਂ ਵੀਰਵਾਰ ਯਾਨੀ 18 ਅਪਰੈਲ ਨੂੰ ਸ਼ੁਰੂ ਹੋ ਗਈਆਂ ਹਨ। ਇਸ ਗੇੜ ‘ਚ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਅਤੇ ਦਰਮੁਕ ਨੇਤਾ ਡੀ ਰਾਜਾ ਸਮੇਤ ਕਈਨ ਪ੍ਰਸਿੱਧ ਨੇਤਾ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦੂਜੇ ਗੇੜ ‘ਚ 12 ਸੂਬਿਆਂ ਦੀ 95 ਲੋਕਸਭਾ ਸੀਟਾਂ […]

Bhagwant manns new strategy

ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਨਵਾਂ ਢੰਗ ਲੱਭਿਆ ਹੈ। ਉਹ ਵੋਟਰਾਂ ਨੂੰ ਚਿੱਠੀਆਂ ਪਾਉਣਗੇ। ਇਹ ਚਿੱਠੀਆਂ ਉਨ੍ਹਾਂ ਦੇ ਵਲੰਟੀਅਰ ਘਰ-ਘਰ ਲੈ ਕੇ ਜਾਣਗੇ। ਦਰਅਸਲ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਗਵੰਤ ਮਾਨ ਨੇ ਇੱਕ ਪੱਤਰ ਲਿਖਿਆ ਹੈ। ਆਮ ਆਦਮੀ ਪਾਰਟੀ ਹੁਣ […]

lok sabha 2019 voting

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ 91 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ। ਲੋਕਾਂ ‘ਚ ਵੋਟ ਕਰਨ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ […]