Mandal-President-resigns-after-BJP's-defeat-in-Municipal-Council-elections

ਨਗਰ ਕੌਂਸਲ ਚੋਣਾਂ ‘ਚ ਭਾਜਪਾ ਦੀ ਹੋਈ ਹਾਰ ਤੋਂ ਬਾਅਦ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੀ ਸ਼ਰਮਨਾਕ ਹਾਰ ਤੋਂ ਬਾਅਦ ਮੰਡਲ ਪ੍ਰਧਾਨ ਤਰਸੇਮ ਗੋਇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਹਾਰ ਦੀ ਨੈਤਿਕ ਜਿੰਮੇਵਾਰੀ ਲਈ ਹੈ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਨੇ 22 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਸਨ। ਜਿੰਨਾਂ ਵਿਚੋਂ ਸਿਰਫ […]

Congress-candidate-jaspreet-singh-gill-from-mohali

ਮੋਹਾਲੀ ਦੇ ਵਾਰਡ ਨੰਬਰ-6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤੀ ਚੋਣ

ਮੋਹਾਲੀ ਨਗਰ ਨਿਗਮ ਦੇ 260 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਮੋਹਾਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਮੁਹਾਲੀ ਦੇ ਵਾਰਡ ਨੰ. 1 ਤੋਂ ਜਿੱਤ ਨਾਲ ਖਾਤਾ ਖੋਲ੍ਹਿਆ ਹੈ। ਮੋਹਾਲੀ ਦੇ ਵਾਰਡ ਨੰਬਰ – 1 ਤੋਂ ਕਾਂਗਰਸ ਦੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ ਹੈ। ਮੋਹਾਲੀ ਦੇ ਵਾਰਡ ਨੰਬਰ  – 2 […]

Congress-candidate-jaspreet-kaur-from-ward-no-1-of-mohali-declared-the-winner

ਮੋਹਾਲੀ ਦੇ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ

ਮੋਹਾਲੀ ਨਗਰ ਨਿਗਮ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਮੋਹਾਲੀ ਦੇ ਵਾਰਡ ਨੰਬਰ -1 ਤੋਂ ਕਾਂਗਰਸ ਦੀਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ ਹੈ।ਮੋਹਾਲੀ ਨਗਰ ਨਿਗਮ ਦੇ 260 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਦਰਅਸਲ ‘ਚ ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ -10 ਦੇ 2 ਬੂਥਾਂ (ਬੂਥ ਨੰਬਰ 32 ਅਤੇ 33) ‘ਤੇ 17 ਫ਼ਰਵਰੀ […]

Candidate-dharminder-singh-from-ward-no-2-of-patti

ਪੱਟੀ ਦੇ 2-ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ। […]

Results-of-Municipal-Council-elections-to-be-announced-today

ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਅੱਜ ਹੋਵੇਗਾ ਐਲਾਨ , 9 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲ਼ਾਨਅੱਜ ਕੀਤਾ ਜਾਵੇਗਾ। ਨਤੀਜਿਆਂ ਨੂੰ ਲੈ ਕੇ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਦਾ ਕਾਰਜ 17 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ […]