Court-issues-arrest-warrant-against-farmer

ਬਹਿਬਲ ਗੋਲੀਕਾਂਡ ਮਾਮਲੇ ‘ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ

ਫ਼ਰੀਦਕੋਟ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸੁਮੇਧ ਸੈਣੀ ਵੱਲੋਂ ਪੇਸ਼ ਨਾ ਹੋਣ ਕਾਰਨ ਉਨ੍ਹਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਫ਼ਰੀਦਕੋਟ ਅਦਾਲਤ ‘ਚ ਪੇਸ਼ ਹੋਣ ਵਾਲੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਫ਼ਰੀਦਕੋਟ […]