storm-amphan-can-cause-massive-damage

Weather Updates: ਮੌਸਮ ਵਿਭਾਗ ਨੇ ਅਮਫਾਨ ਤੂਫ਼ਾਨ ਦਿੱਤੀ ਚੇਤਾਵਨੀ, ਮਚਾ ਸਕਦਾ ਭਾਰੀ ਤਬਾਹੀ

Weather Updates: ਭਾਰਤੀ ਮੌਸਮ ਵਿਭਾਗ (IMD) ਦੇ ਡਾਇਰੈਕਟਰ ਜਨਰਲ ਐਮ ਮਹਾਪਾਤਰਾ ਨੇ ਸੋਮਵਾਰ ਨੂੰ ਕਿਹਾ ਕਿ ਚੱਕਰਵਾਤੀ ਐਮਫਾਨ (Cyclone Amphan) ਕਾਫੀ ਖ਼ਤਰਨਾਕ ਹੈ, ਜਿਸ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੇ ਇੱਕ ਪ੍ਰੈੱਸ ਬ੍ਰੀਫਿੰਗ ਵਿੱਚ ਕਿਹਾ ਕਿ ਐਮਫਾਨ ਖ਼ਤਰਨਾਕ ਚੱਕਰਵਾਤੀ ਤੂਫਾਨ ਵਿੱਚ ਤਬਦੀਲ ਹੋ ਗਿਆ ਹੈ ਤੇ 20 ਮਈ ਨੂੰ ਪੱਛਮੀ ਬੰਗਾਲ ਦੇ ਦਿਘਾ […]

rain-in-punjab

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਦੀ ਰਿਪੋਰਟ ਦੇ ਅਨੁਸਾਰ ਸ਼ਨੀਵਾਰ ਤੋਂ 3 ਦਿਨ ਤਕ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਵਿੱਚ ਅਗਲੇ ਹਫਤੇ ਤਾਰੀਕ 26 ਤੇ 27 ਨਵੰਬਰ ਨੂੰ ਮੌਸਮ ਦੇ […]

weather-changes-in-delhi

ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਨੇ ਮੈਦਾਨੀ ਖੇਤਰਾਂ ਦਾ ਬਦਲਿਆ ਮੌਸਮ

ਪਹਾੜੀ ਖੇਤਰਾਂ ਦੇ ਵਿੱਚ ਸਰਦੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਵਿੱਚ ਹੋ ਭਾਰੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਦੇ ਮੌਸਮ ਦੇ ਮਿਜਾਜ ਨੂੰ ਵੀ ਪੂਰੀ ਤਰਾਂ ਬਦਲ ਕੇ ਰੱਖ ਦਿੱਤਾ ਹੈ। ਪਹਾੜੀ ਖੇਤਰਾਂ ਦੇ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਦੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਤੇ ਕਾਫੀ ਅਸਰ ਪਿਆ ਹੈ। ਇੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ […]

rains-and-flood-gujarat

ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ 20 ਤੋਂ ਜਿਆਦਾ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ। ਗੁਜਰਾਤ ਵੁੱਚ ਲਗਾਤਾਰ ਭਾਰੀ ਬਾਰਿਸ਼ ਪੈਣ ਦੇ ਨਾਲ ਭਰੂਚ ਜ਼ਿਲ੍ਹੇ ਵਿੱਚ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਪੈਣ […]

bhakra dam open flood gates

ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਵੱਧਦਾ ਦੇਖ ਕੇ ਡੈਮ ਦੇ ਗੇਟ ਖੋਲ੍ਹੇ

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਕਰਕੇ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਮੌਸਮ ਵਿਭਾਗ ਦੀ ਚੇਤਾਵਨੀ ਨਣੁ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ ਦਿੱਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

heavy rain alert

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਹੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਦਫ਼ਤਰੀ ਤੇ ਕੰਮਕਾਜਾਂ ‘ਤੇ ਜਾਣ ਵਾਲੇ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਪਹਾੜਾਂ […]

Punjab-heavy-rain

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ। ਪੰਜਾਬ ਸਰਕਾਰ […]

Rain In Punjab And Hariana

ਪੰਜਾਬ – ਹਰਿਆਣਾ ਵਿੱਚ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ-ਨਾਲ ਹੋਰਨਾਂ ਹਿੱਸਿਆਂ ਵਿੱਚ ਬਾਰਿਸ਼ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜਿਸ ਕਾਰਨ ਮੌਸਮ ਅੱਗੇ ਨਾਲੋਂ ਠੰਡਾ ਹੋਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਮਿਲੀ ਹੈ। ਪਰ ਰਾਹਤ ਮਿਲਣ ਦੇ ਨਾਲ – ਨਾਲ ਕਈ ਇਲਾਕਿਆਂ ਵਿੱਚ ਪਾਣੀ ਖੜਨ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ […]

4 June Weather

ਹੁਣ ਗਰਮੀ ਤੋਂ ਮਿਲੂਗੀ ਰਾਹਤ, ਮੌਸਮ ਵਿਭਾਗ ਨੇ ਦਿੱਤੀ ਵੱਡੀ ਖਬਰ

ਲੁਧਿਆਣਾ: ਉੱਤਰੀ ਭਾਰਤ ਵਿੱਚ ਲਗਾਤਾਰ ਵਧ ਰਹੀ ਗਰਮੀ ਨੇ ਲੋਕਾਂ ਦੇ ਸਾਹ ਸੂਤੇ ਪਏ ਹਨ। ਪੰਜਾਬ ਵਿੱਚ ਪਾਰਾ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਚਲਾ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੰਦਿਆਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਅੰਦਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਸਮੇਤ ਹਲਕੀ ਬਾਰਸ਼ ਦੇ ਆਸਾਰ ਹਨ। […]

Rain in Punjab

ਪੰਜਾਬ ਸਮੇਤ ਕਈਂ ਥਾਂਵਾਂ ਤੇ ਬਾਰਸ਼ ਅਤੇ ਗੜ੍ਹੇਮਾਰੀ ਨਾਲ ਬਦਲਿਆ ਮੌਸਮ ਦਾ ਮਿਜਾਜ਼ , ਤਾਪਮਾਨ ‘ਚ ਵੀ ਭਾਰੀ ਗਿਰਾਵਟ

ਅੱਜ ਯਾਨੀ 7 ਫਰਵਰੀ ਨੂੰ ਇੱਕ ਵਾਰ ਫੇਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ ਪੰਜਾਬ-ਹਰਿਆਣਾ ‘ਚ ਕਈਂ ਥਾਂਵਾਂ ‘ਤੇ ਹਲਕੀ ਬਾਰਸ ਅਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ। ਅੱਜ ਸਵੇਰ ਤੋਂ ਹੋਈ ਬਾਰਸ਼ ਨੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ […]

rain in punjab

ਮੌਸਮ ਵਿਭਾਗ ਦੇ ਮੁਤਾਬਕ 20 ਜਨਵਰੀ ਤੋਂ ਹੋ ਸਕਦੀ ਪੰਜਾਬ ‘ਚ ਬਾਰਸ਼ ,ਠੰਡ ‘ਚ ਹੋਏਗਾ ਵਾਧਾ

ਜਨਵਰੀ ਦੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੱਛਮੀ ਹਿਮਾਲਿਆ ਨੂੰ ਪੱਛਮੀ ਗੜਬੜ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਬਾਅਦ ਉੱਤਰੀ ਪੰਜਾਬ ਤੇ ਉੱਤਰੀ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਪੈ ਰਹੇ ਹਨ। ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ‘ਚ ਵੀ ਕਾਫੀ ਹੱਦ ਤਕ ਗਿਰਾਵਟ ਆਈ ਹੈ। ਜਦਕਿ 13 ਤੇ 14 ਜਨਵਰੀ ਨੂੰ ਉੱਤਰ-ਪੱਛਮੀ ਹਵਾਵਾਂ ਕਾਰਨ […]