Monsoon arrivals in south-west of Kerala may be delayed by two days

ਕੇਰਲ ਦੇ ਦੱਖਣ-ਪੱਛਮ ’ਚ ਮੌਨਸੂਨ ਦੀ ਆਮਦ ਵਿੱਚ ਦੋ ਦਿਨਾਂ ਦੀ ਦੇਰੀ ਹੋ ਸਕਦੀ ਹੈ

ਕੇਰਲ ਦੇ ਦੱਖਣ-ਪੱਛਮ ’ਚ ਮੌਨਸੂਨ ਦੀ ਆਮਦ ਵਿੱਚ ਦੋ ਦਿਨਾਂ ਦੀ ਦੇਰੀ ਹੋ ਸਕਦੀ ਹੈ। ਹੁਣ ਇਸ ਦੇ ਸੂਬੇ ਦੇ ਸਮੁੰਦਰੀ ਕੰਢੇ ਨਾਲ ਆਉਂਦੀ 3 ਜੂਨ ਤੱਕ ਟਕਰਾਉਣ ਦੇ ਆਸਾਰ ਹਨ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਅੱਗੇ ਕਿਹਾ ਕਿ ਇੱਕ ਜੂਨ ਤੋਂ ਦੱਖਣ-ਪੱਛਮੀ ਹਵਾਵਾਂ ਹੌਲੀ-ਹੌਲੀ ਜ਼ੋਰ ਫੜ ਸਕਦੀਆਂ ਹਨ, […]

Meteorological Department issues orange alert

ਮੌਸਮ ਵਿਭਾਗ ਵੱਲੋਂ ਔਂਰੇਂਜ ਅਲਰਟ ਜਾਰੀ, ਤੂਫਾਨ ਦਾ ਖਤਰਾ

ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 20 ਮਈ ਤਕ ਹਰਿਆਣਾ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਮੰਗਲਵਾਰ ਰਾਤ ਤੋਂ ਬਦਲਣਾ ਸ਼ੁਰੂ ਹੋ ਜਾਵੇਗਾ। ਅਜਿਹੀ ਸਥਿਤੀ ‘ਚ ਮੀਂਹ ਪੈਣ ‘ਤੇ ਇਕ ਵਾਰ ਫਿਰ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਤੇ ਗਰਮੀ ਤੋਂ ਵੀ ਰਾਹਤ ਮਿਲੇਗੀ । […]

light-Rainfall-in-Punjab

ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਸ਼

ਪੰਜਾਬ ਵਿੱਚ  ਬੀਤੀ ਰਾਤ ਤੋਂ ਬਾਰਸ਼ ਹੋ ਰਹੀ ਹੈ। ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ ਤੇ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹਲਕੀ ਬਾਰਿਸ਼ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਣ ਨਾਲ ਜਨ-ਜੀਵਨ ਪ੍ਰਭਾਵਿਤ ਹੋਣ […]

weather department alert

ਮੌਸਮ ਵਿਭਾਗ ਦੀ ਚੇਤਾਵਨੀ ! ਪੰਜਾਬ ਸਮੇਤ ਕੁਝ ਰਾਜਾਂ ਵਿੱਚ ਮੀਂਹ

ਉਪ-ਪ੍ਰਧਾਨ ਮਹੇਸ਼ ਪਲਾਵਤ ਨੇ ਕਿਹਾ ਕਿ ਪੱਛਮੀ ਗੜਬੜੀ ਲੱਦਾਖ ਦੇ ਪੂਰਬ ਵੱਲ ਚਲੀ ਗਈ ਹੈ। ਇਕ ਹੋਰ ਪੱਛਮੀ ਗੜਬੜੀ ਈਰਾਨ ਦੇ ਪੂਰਬੀ ਹਿੱਸਿਆਂ ਤੇ ਇਸ ਦੇ ਨਾਲ ਲੱਗਦੇ ਅਫ਼ਗਾਨਿਸਤਾਨ ‘ਚ ਵੇਖੀ ਜਾ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਸ਼ ਦੇ ਨਾਲ-ਨਾਲ ਧੂੜ ਭਰੀ […]

It may rain in many states in india including Punjab,Haryana

ਪੰਜਾਬ, ਹਰਿਆਣਾ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ

ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਦੱਖਣੀ ਛੱਤੀਸਗੜ੍ਹ ਤੇ ਮਹਰਾਸ਼ਟਰ ਦੇ ਕੁਝ ਹਿੱਸਿਆਂ ’ਚ ਝੱਖੜ ਤੇ ਗਰਜ-ਚਮਕ ਨਾਲ ਹਲਕੀ ਵਰਖਾ ਦਾ ਦੌਰ ਜਾਰੀ ਰਹੇਗਾ। ਤੇਜ਼ ਹਵਾਵਾਂ ਤੇ ਗਰਜ ਨਾਲ ਮੌਨਸੂਨ ਤੋਂ ਪਹਿਲਾਂ ਦੇ ਮੀਂਹ ਦੇ ਉੱਤਰ-ਪੱਛਮੀ ਭਾਰਤ , ਗੁਜਰਾਤ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਓੜੀਸ਼ਾ, ਬੰਗਾਲ, ਝਾਰਖੰਡ, ਬਿਹਾਰ, ਉੱਤਰ-ਪੂਰਬੀ ਰਾਜਾਂ ਦੇ ਕੁਝ ਹਿੱਸਿਆਂ ਤੇ […]

big warning for farmers

ਕਿਸਾਨਾਂ ਲਈ ਚੇਤਾਵਨੀ! ਅੱਜ ਫਿਰ ਮੀਂਹ ਤੇ ਝੱਖੜ ਦਾ ਖਤਰਾ

ਮੌਸਮ ਦਾ ਉਤਾਰ-ਚੜ੍ਹਾਅ ਜਾਰੀ ਹੈ। ਤੇਜ਼ੀ ਨਾਲ ਬਦਲ ਰਹੇ ਮੌਸਮ ਦੇ ਚੱਲਦਿਆਂ ਦੇਸ਼ ਦੇ ਕਈ ਇਲਾਕਿਆਂ ’ਚ ਮੀਂਹ ਦਾ ਅਲਰਟ ਲਗਾਤਾਰ ਜਾਰੀ ਹੈ। ਤਾਜ਼ਾ ਰਿਪੋਰਟ ਮੁਤਾਬਕ ਅਗਲੇ ਕੁਝ ਦਿਨ ਉਤਰਾਖੰਡ ’ਚ ਅੰਸ਼ਕ ਬੱਦਲ ਛਾਏ ਰਹਿਣ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਅਜਿਹੇ ਵਿੱਚ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ ਕਿਉਂਕਿ ਫਸਲਾਂ […]

Heavy storm and rain in many states including Punjab

ਪੰਜਾਬ ਸਣੇ ਕਈ ਰਾਜਾਂ ‘ਚ ਤੇਜ਼ ਤੂਫਾਨ ਤੇ ਮੀਂਹ, ਅੱਜ ਵੀ ਬਾਰਸ਼ ਤੇ ਤੂਫਾਨ ਦਾ ਅਲਰਟ

ਮੰਗਲਵਾਰ ਰਾਤ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਝੱਖੜ ਨਾਲ ਬਾਰਸ਼ ਹੋਈ। ਪਹਾੜਾਂ ਵਿੱਚ ਵੀ ਮੌਸਮ ਬਦਲਿਆ ਹੈ ਜਿਸ ਕਾਰਨ ਦੁਪਹਿਰ ਨੂੰ ਤਿੱਖੀ ਧੁੱਪ ਤੋਂ ਹਲਕੀ ਠੰਢਕ ਨਾਲ ਰਾਹਤ ਮਿਲੇਗੀ। ਫਿਲਹਾਲ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਿਰਮੌਰ, ਕੁੱਲੂ, ਸ਼ਿਮਲਾ ਜ਼ਿਲ੍ਹਾ ਵਿੱਚ ਅਲਰਟ ਜਾਰੀ ਕੀਤਾ ਹੈ। ਹਨੇਰੀ ਤੇ ਬਿਜਲੀ […]

Summer-breaks-76-year-record

ਗਰਮੀ ਨੇ ਤੜਿਆ 76 ਸਾਲਾਂ ਦਾ ਰਿਕਾਰਡ, ਅਪ੍ਰੈਲ ਤੋਂ ਪਹਿਲਾਂ ਹੀ ਤਾਪਮਾਨ 40.1 ਡਿਗਰੀ

ਮੌਸਮ ‘ਚ ਹੋਈ ਤਬਦੀਲੀ ਕਾਰਨ ਗਰਮੀ ਰੋਜ਼ਾਨਾ ਨਵੇਂ ਰਿਕਾਰਡ ਬਣਾ ਰਹੀ ਹੈ। ਉੱਤਰ ਭਾਰਤ ‘ਚ ਤਾਪਮਾਨ ਤੇਜ਼ੀ ਨਾਲ ਵੱਧਣਾ ਸ਼ੁਰੂ ਹੋ ਗਿਆ ਹੈ। ਦਿੱਲੀ ਦੀ ਗਰਮੀ ਨੇ 76 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਕਈ ਸੂਬਿਆਂ ‘ਚ ਲੂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਦਾ ਅਸਰ ਉੱਤਰੀ ਮੈਦਾਨੀ ਸੂਬਿਆਂ ‘ਚ ਨਜ਼ਰ ਆ […]

Heavy-Rainfall-in-Punjab

ਪੰਜਾਬ ਵਿੱਚ ਭਾਰੀ ਬਾਰਿਸ਼, ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਕਣਕ ਦੀ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ

ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ। ਅੱਜ ਸਵੇਰੇ 4 ਵਜੇ ਦੇ ਕਰੀਬ ਆਏ ਭਾਰੀ ਝੱਖੜ ਅਤੇ ਮੀਂਹ ਨੇ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਦਿਆਂ ਧਰਤੀ ‘ਤੇ ਵਿਛਾ ਦਿੱਤਾ ਹੈ। ਇਸ ਤੋਂ ਇਲਾਵਾ ਸਬਜ਼ੀਆਂ ਅਤੇ ਹੋਰ ਫ਼ਸਲਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਕਈ ਥਾਵਾਂ ਤੇ ਰੁੱਖ ਵੀ […]

Meteorological-Department-warns

ਮੌਸਮ ਵਿਭਾਗ ਦੀ ਚੇਤਾਵਨੀ! ਅਗਲੇ ਚਾਰ ਦਿਨ ਵਿਗੜੇਗਾ ਮੌਸਮ

ਪਹਾੜਾਂ ’ਤੇ ਤਾਜ਼ਾ ਬਰਫ਼ਬਾਰੀ ਤੇ ਸੀਤ ਲਹਿਰ ਦੇ ਚੱਲਦਿਆਂ ਮੈਦਾਨੀ ਇਲਾਕਿਆਂ ’ਚ ਵੀ ਮੌਸਮ ਬਦਲ ਗਿਆ ਹੈ। ਕੁਝ ਇਲਾਕਿਆਂ ’ਚ ਗੜ੍ਹੇਮਾਰ ਵੀ ਹੋ ਸਕਦੀ ਹੈ ਤੇ ਮੀਂਹ ਵੀ ਪੈਣ ਦੀ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈ। ਪੱਛਮੀ ਗੜਬੜੀ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ ਸਮੇਤ ਕੁਝ ਹੋਰਨਾਂ ਥਾਵਾਂ ਉੱਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ […]

Weather-alert-rain-and-hail-warning-in-northern-india-including-Punjab-haryana-and-delhi

ਮੌਸਮ ਵਿਭਾਗ ਦਾ ਅਲਰਟ! ਪੰਜਾਬ, ਹਰਿਆਣਾ, ਦਿੱਲੀ ਸਣੇ ਉੱਤਰੀ ਭਾਰਤ ’ਚ ਵਿਗੜੇਗਾ ਮੌਸਮ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਅਤੇ ਲੱਦਾਖ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਫਿਰ ਤੋਂ ਵਿਗੜ ਰਿਹਾ ਹੈ। ਪੰਜਾਬ, ਹਰਿਆਣਾ, […]

Punjab-has-a-cold-wave-after-rain,-weather-conditions

ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ। ਪਿਛਲੇ 2 ਦਿਨਾਂ ਤੋਂ ਮੌਸਮ ਠੰਡਾ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ […]