weather-changes-expect-heavy-rain-thunderstorms-from-3rd-may

Weather News: ਮੌਸਮ ਵਿਭਾਗ ਵੱਲੋਂ ਹਾਈ ਅਲਰਟ, ਤੂਫ਼ਾਨ,ਹਨ੍ਹੇਰੀ ਅਤੇ ਭਾਰੀ ਮੀਂਹ ਦੀ ਸੰਭਾਵਨਾ

Weather News: ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ‘ਚ ਆਉਣ ਵਾਲੇ ਤਿੰਨ ਦਿਨ ਧੂੜ ਭਰੀ ਹਨ੍ਹੇਰੀ, ਤੂਫ਼ਾਨ ਤੇ ਤੇਜ਼ ਹਵਾਵਾਂ ਦੇ ਆਸਾਰ ਹਨ। ਭਾਰਤੀ ਮੈਟਰੋਲੋਜੀਕਲ ਡਿਪਾਰਟਮੈਂਟ ਮੁਤਾਬ ਤਿੰਨ ਮਈ ਤੋਂ ਵੈਸਟਰਨ ਡਿਸਡਰਬੈਂਸ ਕਾਰਨ ਮੌਸਮ ਵੱਡੀ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਤਿੰਨ ਤੋਂ ਛੇ ਮਈ ਤਕ ਉੱਤਰ-ਪੱਛਮੀ ਇਲਾਕਿਆਂ ‘ਚ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ […]

weather-forecast-rain-and-snow-showers-in-punjab

Punjab Weather News: ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਆਉਣ ਵਾਲੇ ਦਿਨਾਂ ਵਿੱਚ ਹੋ ਸਕਦਾ ਭਾਰੀ ਖ਼ਤਰਾ

Punjab Weather News: ਗਰਮੀ ਸ਼ੁਰੂ ਹੋ ਗਈ ਹੈ ਤੇ ਅਜੇ ਵੀ ਮੌਸਮ ਸਥਿਰ ਨਹੀਂ ਜਾਪਦਾ। ਧੁੱਪ ‘ਚ ਗਰਮੀ ਮਹਿਸੂਸ ਹੁੰਦੀ ਹੈ, ਪਰ ਫਿਰ ਵੀ ਰਾਤ ਨੂੰ ਤੇ ਸਵੇਰੇ ਚੱਲਦੀਆਂ ਹਵਾਵਾਂ ਨੇ ਮੌਸਮ ਨੂੰ ਠੰਢਾ ਬਣਾ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਗਰਮੀ ਦਾ ਮੌਸਮ ਆਉਣ ਦਾ ਸਮਾਂ ਆ ਗਿਆ ਹੈ। ਭਾਰਤ ਮੌਸਮ ਵਿਭਾਗ ਨੇ ਆਉਣ ਵਾਲੇ […]

today-weather-updates-news-ludhiana

Ludhiana Weather News: ਮੌਸਮ ਵਿਚ ਫਿਰ ਤਬਦੀਲੀਆਂ, ਅੱਜ ਅਤੇ ਆਉਣ ਵਾਲੇ ਦਿਨਾਂ ਵਿਚ ਹੋ ਸਕਦੀ ਹੈ ਭਾਰੀ ਬਾਰਿਸ਼

Ludhiana Weather News: ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਧੁੱਪ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਬਦਲ ਰਿਹਾ ਹੈ। ਅੱਜ ਸਵੇਰ ਤੋਂ ਹੀ ਅਸਮਾਨ ਬੱਦਲਵਾਈ ਦੇ ਨਾਲ ਨਾਲ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਬਾਰਿਸ਼ ਜਿਆਦਾ ਹੋਣ ਕਾਰਨ ਪਹਿਲਾਂ ਹੀ ਫ਼ਸਲਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ। ਇਹ ਵੀ ਪੜ੍ਹੋ: Train ਅੱਗੇ ਛਾਲ ਮਾਰਨ ਜਾ […]

ludhiana-weather-report-updates

Ludhiana Weather Report: ਮੌਸਮ ਵਿਭਾਗ ਦੀ ਭਵਿੱਖਬਾਣੀ, ਇਕ ਵਾਰ ਫਿਰ ਬਦਲੇਗਾ ਮੌਸਮ

Ludhiana Weather Report: ਪੱਛਮੀ ਚੱਕਰਵਾਤ ਦੇ ਕਾਰਨ, 20 ਅਤੇ 21 ਫਰਵਰੀ ਨੂੰ 30 ਤੋਂ 40 ਕਿਲੋਮੀਟਰ ਦੀ ਰਫਤਾਰ ਦੇ ਨਾਲ ਚੱਲਣ ਦੇ ਕਾਰਨ ਅਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ 20 ਤੋਂ 22 ਫਰਵਰੀ ਤੱਕ ਬਾਰਸ਼ ਹੋ ਸਕਦੀ ਹੈ। ਇਸ ਸੰਭਾਵਨਾ ਨੂੰ ਜ਼ਾਹਰ ਕਰਦਿਆਂ, ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੇ ਮਿਜ਼ਾਜ ਬਾਰੇ ਸ਼ਾਮ ਨੂੰ […]

Weather in Ludhiana will be bad again tomorrow

ਲੁਧਿਆਣਾ ਵਿੱਚ ਕੱਲ੍ਹ ਤੋਂ ਫਿਰ ਖਰਾਬ ਰਹੇਗਾ ਮੌਸਮ

Ludhiana Weather: ਸ਼ੀਤ ਲਹਿਰ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਤਬਾਹੀ ਮਚਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਅੱਖਾਂ ਮੀਚ ਕੇ ਖੇਡ ਰਿਹਾ ਹੈ, ਪਰ ਅੱਜ (ਸੋਮਵਾਰ) ਮੌਸਮ ਸਾਫ ਰਿਹਾ। ਇਸ ਦੇ ਨਾਲ ਹੀ ਲੁਧਿਆਣਾ ਸ਼ਹਿਰ ਵਿੱਚ ਦਿਨ ਭਰ ਧੁੱਪ ਰਹੀ, ਜਿਸ ਕਾਰਨ ਲੋਕਾਂ ਨੂੰ ਕੜਕਦੀ ਠੰਡ ਤੋਂ ਕੁਝ ਰਾਹਤ ਮਿਲੀ। ਹਾਲਾਂਕਿ ਮੌਸਮ […]

today-weather-update

Weather Update: ਸੰਘਣੀ ਧੁੰਦ ਪੈਣ ਦੇ ਕਾਰਨ 46 ਉਡਾਣਾਂ ਰੱਦ, 17 ਰੇਲ ਗੱਡੀਆਂ ਲੇਟ

Weather Update: ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਜੰਮੂ-ਕਸ਼ਮੀਰ ਦੇ ਇਲਾਕਿਆਂ ਵਿੱਚ ਪਹੁੰਚ ਗਈ ਹੈ, ਜਿਸਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਰਾਜਾਂ ਉੱਤੇ ਵੇਖਣ ਨੂੰ ਮਿਲੇਗਾ। ਉੱਤਰਕਾਸ਼ੀ, ਚਮੋਲੀ, ਰੁਦਰਪ੍ਰਯਾਗ ਅਤੇ ਪਿਥੌਰਾਗੜ ਜ਼ਿਲ੍ਹਿਆਂ ਦੇ ਉੱਚ ਉਚਾਈ ਵਾਲੇ ਇਲਾਕਿਆਂ ਵਿੱਚ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ. ਇਸ ਦੇ ਨਾਲ ਹੀ ਹਿਮਾਚਲ ਨੇ ਅਗਲੇ ਦੋ ਦਿਨਾਂ ਤੱਕ ਬਰਫਬਾਰੀ […]

rain-in-punjab

ਮੌਸਮ ਵਿਭਾਗ ਦੇ ਅਨੁਸਾਰ 26-27 ਨਵੰਬਰ ਨੂੰ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਹੋ ਸਕਦੀ ਹੈ ਹਲਕੀ ਬਾਰਿਸ਼

ਵੈਸਟਰਨ ਡਿਸਟਰਬੈਂਸ ਹੋਣ ਦੇ ਕਾਰਨ ਮੌਸਮ ਵਵਿਭਾਗ ਨੇ ਚੇਤਾਵਨੀ ਦੇ ਦਿੱਤੀ ਹੈ। ਮੌਸਮ ਵਿਭਾਗ ਦੀ ਰਿਪੋਰਟ ਦੇ ਅਨੁਸਾਰ 26-27 ਨਵੰਬਰ ਨੂੰ ਪੰਜਾਬ ਦੇ ਕੁੱਝ ਹਿੱਸਿਆਂ ਦੇ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਹਨਾਂ ਦੋ ਦਿਨਾਂ ਦੇ ਵਿੱਚ ਮੌਸਮ ਕਰਵਟ ਬਦਲ ਸਕਦਾ ਹੈ। ਮੌਸਮ ਦੇ ਕਰਵਟ ਲੈਣ ਦੇ ਕਾਰਨ ਸੂਬੇ ਦੇ ਵਿੱਚ ਠੰਡ ਵੱਧ ਸਕਦੀ ਹੈ। […]

rain-in-punjab

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਦੀ ਰਿਪੋਰਟ ਦੇ ਅਨੁਸਾਰ ਸ਼ਨੀਵਾਰ ਤੋਂ 3 ਦਿਨ ਤਕ ਮੌਸਮ ਖੁਸ਼ਕ ਰਹੇਗਾ। ਪੰਜਾਬ ਦੇ ਵਿੱਚ ਅਗਲੇ ਹਫਤੇ ਤਾਰੀਕ 26 ਤੇ 27 ਨਵੰਬਰ ਨੂੰ ਮੌਸਮ ਦੇ […]

weather-changes-in-delhi

ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਨੇ ਮੈਦਾਨੀ ਖੇਤਰਾਂ ਦਾ ਬਦਲਿਆ ਮੌਸਮ

ਪਹਾੜੀ ਖੇਤਰਾਂ ਦੇ ਵਿੱਚ ਸਰਦੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਵਿੱਚ ਹੋ ਭਾਰੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਦੇ ਮੌਸਮ ਦੇ ਮਿਜਾਜ ਨੂੰ ਵੀ ਪੂਰੀ ਤਰਾਂ ਬਦਲ ਕੇ ਰੱਖ ਦਿੱਤਾ ਹੈ। ਪਹਾੜੀ ਖੇਤਰਾਂ ਦੇ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਦੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਤੇ ਕਾਫੀ ਅਸਰ ਪਿਆ ਹੈ। ਇੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ […]

heavy-rain-in-pune

ਪੁਣੇ ਵਿੱਚ ਭਾਰੀ ਬਾਰਿਸ਼ ਦੇ ਕਾਰਨ ਹੁਣ ਤੱਕ 7 ਮੌਤਾਂ, ਸਕੂਲ-ਕਾਲਜ਼ ਰਹਿਣਗੇ ਬੰਦ

ਮਾਨਸੂਨ ਖ਼ਤਮ ਹੋਣ ਤੋਂ ਬਾਅਦ ਵੀ ਪੁਣੇ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਪੁਣੇ ਵਿੱਚ ਭਾਰੀ ਬਾਰਿਸ਼ ਪੈਣ ਦੇ ਕਾਰਨ ਲੋਕਾਂ ਦੇ ਘਰਾਂ ਵਿੱਚ ਅਤੇ ਸੜਕਾਂ ਉੱਪਰ ਬਾਰਿਸ਼ ਦਾ ਪਾਣੀ ਜਮ੍ਹਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਣੇ ਦੇ ਇੱਕ ਇਲਾਕੇ ਵਿੱਚ ਕੰਧ ਡਿੱਗਣ ਦੇ […]

rains-and-flood-gujarat

ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ 20 ਤੋਂ ਜਿਆਦਾ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ। ਗੁਜਰਾਤ ਵੁੱਚ ਲਗਾਤਾਰ ਭਾਰੀ ਬਾਰਿਸ਼ ਪੈਣ ਦੇ ਨਾਲ ਭਰੂਚ ਜ਼ਿਲ੍ਹੇ ਵਿੱਚ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਪੈਣ […]

mumbai-orange-heavy-rain-alert

ਮੌਸਮ ਵਿਭਾਗ ਵੱਲੋਂ ਮੁੰਬਈ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਓਰੇਂਜ ਅਲਰਟ ਜਾਰੀ

ਬੀਤੇ ਦਿਨਾਂ ਵਿੱਚ ਪਈ ਭਾਰੀ ਬਾਰਿਸ਼ ਕਰਕੇ ਲੋਕ ਬਹੁਤ ਪਰੇਸ਼ਾਨ ਹੋਏ ਹਨ। ਭਾਰੀ ਬਾਰਿਸ਼ ਪੈਣ ਦੇ ਕਾਰਨ Mumbai ਦੇ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ। ਕੁੱਝ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਮੌਸਮ ਵਿਭਾਗ ਨੇ ਇੱਕ ਵਾਰ ਫਿਰ Mumbai ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। […]