bhakra dam open flood gates

ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਵੱਧਦਾ ਦੇਖ ਕੇ ਡੈਮ ਦੇ ਗੇਟ ਖੋਲ੍ਹੇ

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਕਰਕੇ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਮੌਸਮ ਵਿਭਾਗ ਦੀ ਚੇਤਾਵਨੀ ਨਣੁ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ ਦਿੱਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

heavy rain alert

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਹੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਦਫ਼ਤਰੀ ਤੇ ਕੰਮਕਾਜਾਂ ‘ਤੇ ਜਾਣ ਵਾਲੇ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਪਹਾੜਾਂ […]

Punjab-heavy-rain

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ। ਪੰਜਾਬ ਸਰਕਾਰ […]

Rain In BathindaRain In Bathinda

ਬਠਿੰਡਾ ਵਿੱਚ ਮੀਂਹ ਨੇ ਮਚਾਈ ਇੱਕ ਵਾਰ ਫਿਰ ਤਬਾਹੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਨੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਸੀ। ਪਹਿਲਾ ਹੋਈ ਬਾਰਿਸ਼ ਨੇ ਸੜਕਾਂ ਦੇ ਨਾਲ ਨਾਲ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਦਿੱਤਾ ਸੀ। ਜਿਸ ਤੋਂ ਲੋਕ ਕਾਫੀ ਪ੍ਰੇਸ਼ਾਨ ਹੋਏ ਅਤੇ ਕਈ ਲੋਕਾਂ ਨੇ ਤਾਂ ਸਰਕਾਰ ਦੀ ਅਣਗਹਿਲੀ ਬਾਰੇ ਵੀ ਕਾਫੀ ਗੱਲਾਂ ਕੀਤੀਆਂ। ਅਜੇ ਬਠਿੰਡਾ […]

Rain In Punjab And Hariana

ਪੰਜਾਬ – ਹਰਿਆਣਾ ਵਿੱਚ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ-ਨਾਲ ਹੋਰਨਾਂ ਹਿੱਸਿਆਂ ਵਿੱਚ ਬਾਰਿਸ਼ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜਿਸ ਕਾਰਨ ਮੌਸਮ ਅੱਗੇ ਨਾਲੋਂ ਠੰਡਾ ਹੋਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਮਿਲੀ ਹੈ। ਪਰ ਰਾਹਤ ਮਿਲਣ ਦੇ ਨਾਲ – ਨਾਲ ਕਈ ਇਲਾਕਿਆਂ ਵਿੱਚ ਪਾਣੀ ਖੜਨ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ […]

4 June Weather

ਹੁਣ ਗਰਮੀ ਤੋਂ ਮਿਲੂਗੀ ਰਾਹਤ, ਮੌਸਮ ਵਿਭਾਗ ਨੇ ਦਿੱਤੀ ਵੱਡੀ ਖਬਰ

ਲੁਧਿਆਣਾ: ਉੱਤਰੀ ਭਾਰਤ ਵਿੱਚ ਲਗਾਤਾਰ ਵਧ ਰਹੀ ਗਰਮੀ ਨੇ ਲੋਕਾਂ ਦੇ ਸਾਹ ਸੂਤੇ ਪਏ ਹਨ। ਪੰਜਾਬ ਵਿੱਚ ਪਾਰਾ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਚਲਾ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੰਦਿਆਂ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਅੰਦਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਸਮੇਤ ਹਲਕੀ ਬਾਰਸ਼ ਦੇ ਆਸਾਰ ਹਨ। […]

Rain in Punjab

ਪੰਜਾਬ ਸਮੇਤ ਕਈਂ ਥਾਂਵਾਂ ਤੇ ਬਾਰਸ਼ ਅਤੇ ਗੜ੍ਹੇਮਾਰੀ ਨਾਲ ਬਦਲਿਆ ਮੌਸਮ ਦਾ ਮਿਜਾਜ਼ , ਤਾਪਮਾਨ ‘ਚ ਵੀ ਭਾਰੀ ਗਿਰਾਵਟ

ਅੱਜ ਯਾਨੀ 7 ਫਰਵਰੀ ਨੂੰ ਇੱਕ ਵਾਰ ਫੇਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ ਪੰਜਾਬ-ਹਰਿਆਣਾ ‘ਚ ਕਈਂ ਥਾਂਵਾਂ ‘ਤੇ ਹਲਕੀ ਬਾਰਸ ਅਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ। ਅੱਜ ਸਵੇਰ ਤੋਂ ਹੋਈ ਬਾਰਸ਼ ਨੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ […]

fog in punjab

ਪੂਰੇ ਪੰਜਾਬ ‘ਚ ਲਿਪਟੀ ਧੁੰਦ ਦੀ ਚਿੱਟੀ ਚਾਦਰ , ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਜਤਾਈ

ਬੀਤੇ ਕੱਲ੍ਹ ਵਾਂਗ ਸੋਮਵਾਰ ਸਵੇਰ ਵੀ ਪੰਜਾਬ ਵਿੱਚ ਵੱਖ-ਵੱਖ ਥਾਈਂ ਸੰਘਣੀ ਧੁੰਦ ਛਾਈ ਰਹੀ। ਧੁੰਦ ਦਾ ਅਸਰ ਪੰਜਾਬ ਤੋਂ ਇਲਾਵਾ ਚੰਡੀਗੜ੍ਹ, ਹਰਿਆਣਾ ਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਹੀ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੰਗਲਵਾਰ ਤੋਂ ਲੈਕੇ ਸ਼ੁੱਕਰਵਾਰ ਤਕ ਪੰਜਾਬ ਤੇ ਹਰਿਆਣਾ ਵਿੱਚ ਕਈ ਥਾਂ ਮੀਂਹ ਪੈਣ ਦੀ ਸੰਭਾਵਨਾ […]

delhi weather

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਬਾਰਸ਼ ਕਾਰਨ ਦਿੱਲੀ ਦੀ ਹਵਾ ‘ਚ ਵੀ ਕੁਝ ਸੁਧਾਰ ਹੋਇਆ ਹੈ। ‘ਬੇਹੱਦ ਖ਼ਰਾਬ’ ਹਵਾ ਦੀ ਗੁਣਵੱਤਾ ਹੁਣ ‘ਸਧਾਰਨ’ ‘ਚ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸਾਰਾ ਦਿਨ ਬਾਰਸ਼ ਹੋਣ ਦਾ ਅਨੁਮਾਨ […]

Cold wave in punjab

ਪਹਾੜਾਂ ਵਿੱਚ ਬਰਫ਼ਬਾਰੀ ਕਰਕੇ ਪੰਜਾਬ ਵਿੱਚ ਕੜਾਕੇ ਦੀ ਠੰਡ, ਪਾਰਾ ਜ਼ੀਰੋ ਡਿਗਰੀ ਤੋਂ ਹੇਠਾਂ ਪਹੁੰਚਿਆ

ਸ਼ੀਤ ਲਹਿਰ ਤੇ ਕੋਰੇ ਨੇ ਪੰਜਾਬੀਆਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਰਕੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸੂਬੇ ਦਾ ਤਾਪਮਾਨ ਜ਼ੀਰੋ ਦੇ ਕਰੀਬ ਪਹੁੰਚ ਗਿਆ ਹੈ। ਸਵੇਰ ਤੇ ਸ਼ਾਮ ਵੇਲੇ ਠੰਢ ਕਰਕੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਰਦ ਹਵਾਵਾਂ […]