delhi igi airport

ਸੰਘਣੀ ਧੁੰਦ ਨੇ ਲਾਈ ਜਹਾਜ਼ਾਂ ਨੂੰ ਬ੍ਰੇਕ, ਪਹਾੜਾਂ ‘ਚ ਪਾਰਾ ਜ਼ੀਰੋ ਤੋਂ ਵੀ ਹੇਠਾਂ

ਨਵੀਂ ਦਿੱਲੀ: ਵੀਰਵਾਰ ਦੀ ਸਵੇਰ ਦਿੱਲੀ ‘ਚ ਸੰਘਣੀ ਧੁੰਦ ਛਾਈ ਰਹੀ। ਇਸ ਕਰਕੇ ਇੱਥੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਸਵੇਰ 7:30 ਤਕ ਕੋਈ ਫਲਾਈਟ ਉਡਾਣ ਨਹੀਂ ਭਰ ਸਕੀ। ਇੱਥੇ ਆਉਣ ਵਾਲੇ ਤਿੰਨ ਜਹਾਜ਼ਾਂ ਦਾ ਰਾਹ ਵੀ ਬਦਲਣਾ ਪਿਆ। ਉਧਰ ਕਸ਼ਮੀਰ, ਹਿਮਾਚਲ ਤੇ ਉੱਤਰਾਖੰਡ ‘ਚ ਬੁੱਧਵਾਰ ਨੂੰ ਸਾਲ ਦੀ ਪਹਿਲੀ ਬਰਫਬਾਰੀ ਹੋਈ। ਇਸ ਕਰਕੇ ਮੈਦਾਨੀ ਇਲਾਕਿਆਂ […]

cold in punjab

ਮੀਂਹ ਨਾਲ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਸਮੇਤ ਉੱਤਰ ਭਾਰਤ ‘ਚ ਇਸ ਵਾਰ ਰਿਕਾਰਡ ਤੋੜ ਠੰਢ ਪੈ ਰਹੀ ਹੈ। ਐਤਵਾਰ ਨੂੰ ਵੀ ਮੌਸਮ ‘ਚ ਕਾਫੀ ਠੰਢ ਮਹਿਸੂਸ ਕੀਤੀ ਗਈ ਇਸ ਦੇ ਨਾਲ ਹੀ ਦੋਵਾਂ ਸੂਬਿਆਂ ‘ਚ ਧੁੰਦ ਵੀ ਵਧਦੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦਾ ਆਦਮਪੁਰ ਅਤੇ ਹਰਿਆਣਾ ਦਾ ਹਿਸਾਰ ਸਭ ਤੋਂ ਠੰਢੇ ਇਲਾਕੇ ਦਰਜ ਕੀਤੇ ਗਏ। […]

winter in punjab and haryana

ਪੰਜਾਬ-ਹਰਿਆਣਾ ’ਚ ਠੰਢ ਕੱਢੇ ਵੱਟ, ਜ਼ੀਰੋ ਨੇੜੇ ਪਹੁੰਚਿਆ ਪਾਰਾ

ਚੰਡੀਗੜ੍ਹ: ਪੰਜਾਬ ਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਪੈ ਰਹੀ ਠੰਢ ਨਾਲ ਲੋਕ ਪ੍ਰੇਸ਼ਾਨ ਹਨ। ਐਤਵਾਰ ਨੂੰ ਪੰਜਾਬ ਵਿੱਚ ਠੰਢ ਦਾ ਜ਼ੋਰ ਵਧ ਗਿਆ। ਹਰਿਆਣਾ ਦੇ ਹਿਸਾਰ ਵਿੱਚ ਪਾਰਾ 1.6 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਪੰਜ ਡਿਗਰੀ ਹੇਠਾਂ ਹੈ। ਇਹ ਦੋਵਾਂ ਸੂਬਿਆਂ ਵਿੱਚ ਸਭ ਤੋਂ ਠੰਢਾ ਸਥਾਨ ਰਿਹਾ। ਪੰਜਾਬ ਦਾ ਗੁਰਦਾਸਪੁਰ ਸਭ ਤੋਂ ਠੰਢਾ ਜ਼ਿਲ੍ਹਾ […]

ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ

ਨਵੀਂ ਦਿੱਲੀ: ਉੱਤਰ-ਪੱਛਮ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਅੱਡੇ ‘ਤੇ ਸੰਘਣੇ ਕੋਹਰੇ ਕਾਰਨ ਮੰਗਲਵਾਰ ਦੀ ਸਵੇਰ ਦੋ ਘੰਟਿਆਂ ਲਈ ਜਹਾਜ਼ਾਂ ਦੀ ਉਡਾਣ ਨੂੰ ਪੂਰੀ ਤਰ੍ਹਾਂ ਰੋਕਣਾ ਪਿਆ। ਸਵੇਰੇ ਸਵਾ ਸੱਤ ਤੋਂ ਸਵਾ ਨੌਂ ਵਜੇ ਤਕ ਕਿਸੇ ਵੀ ਫਲਾਈਟ […]