delhi weather

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਬਾਰਸ਼ ਕਾਰਨ ਦਿੱਲੀ ਦੀ ਹਵਾ ‘ਚ ਵੀ ਕੁਝ ਸੁਧਾਰ ਹੋਇਆ ਹੈ। ‘ਬੇਹੱਦ ਖ਼ਰਾਬ’ ਹਵਾ ਦੀ ਗੁਣਵੱਤਾ ਹੁਣ ‘ਸਧਾਰਨ’ ‘ਚ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸਾਰਾ ਦਿਨ ਬਾਰਸ਼ ਹੋਣ ਦਾ ਅਨੁਮਾਨ […]

Cold wave in punjab

ਪਹਾੜਾਂ ਵਿੱਚ ਬਰਫ਼ਬਾਰੀ ਕਰਕੇ ਪੰਜਾਬ ਵਿੱਚ ਕੜਾਕੇ ਦੀ ਠੰਡ, ਪਾਰਾ ਜ਼ੀਰੋ ਡਿਗਰੀ ਤੋਂ ਹੇਠਾਂ ਪਹੁੰਚਿਆ

ਸ਼ੀਤ ਲਹਿਰ ਤੇ ਕੋਰੇ ਨੇ ਪੰਜਾਬੀਆਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਰਕੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸੂਬੇ ਦਾ ਤਾਪਮਾਨ ਜ਼ੀਰੋ ਦੇ ਕਰੀਬ ਪਹੁੰਚ ਗਿਆ ਹੈ। ਸਵੇਰ ਤੇ ਸ਼ਾਮ ਵੇਲੇ ਠੰਢ ਕਰਕੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਰਦ ਹਵਾਵਾਂ […]

rain in punjab

ਮੌਸਮ ਵਿਭਾਗ ਦੇ ਮੁਤਾਬਕ 20 ਜਨਵਰੀ ਤੋਂ ਹੋ ਸਕਦੀ ਪੰਜਾਬ ‘ਚ ਬਾਰਸ਼ ,ਠੰਡ ‘ਚ ਹੋਏਗਾ ਵਾਧਾ

ਜਨਵਰੀ ਦੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੱਛਮੀ ਹਿਮਾਲਿਆ ਨੂੰ ਪੱਛਮੀ ਗੜਬੜ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਬਾਅਦ ਉੱਤਰੀ ਪੰਜਾਬ ਤੇ ਉੱਤਰੀ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਪੈ ਰਹੇ ਹਨ। ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ‘ਚ ਵੀ ਕਾਫੀ ਹੱਦ ਤਕ ਗਿਰਾਵਟ ਆਈ ਹੈ। ਜਦਕਿ 13 ਤੇ 14 ਜਨਵਰੀ ਨੂੰ ਉੱਤਰ-ਪੱਛਮੀ ਹਵਾਵਾਂ ਕਾਰਨ […]

indian raillway

ਰੇਲਵੇ ਨੇ ਠੰਢ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਕੀਤਾ ਖ਼ਾਸ ਪ੍ਰਬੰਧ

ਪਹਾੜੀ ਸੂਬਿਆਂ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਕਰਕੇ ਮੈਦਾਨੀ ਇਲਾਕਿਆਂ ਵਿੱਚ ਕਾਫੀ ਠੰਢ ਪੈ ਰਹੀ ਹੈ। ਅਜਿਹਾ ਠੰਢ ਵਿੱਚ ਜਦੋਂ ਸਫ਼ਰ ਕਰਨਾ ਪੈਂਦਾ ਹੈ ਤਾਂ ਹੋਰ ਵੀ ਮੁਸ਼ਕਲ ਹੋ ਜਾਂਦੀ ਹੈ। ਖ਼ਾਸ ਕਰ ਕੇ ਬੱਚਿਆਂ ਤੇ ਮਹਿਲਾਵਾਂ ਨੂੰ ਜ਼ਿਆਦਾ ਮੁਸ਼ਕਲ ਆਉਂਦੀ ਹੈ। ਕਈ ਵਾਰ ਤਾਂ ਯਾਤਰੀ ਗਰਮ ਕੱਪੜੇ ਵੀ ਘਰ ਭੁੱਲ ਆਉਂਦੇ ਹਨ। ਇਸ ਲਈ […]

ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ

ਨਵੀਂ ਦਿੱਲੀ: ਉੱਤਰ-ਪੱਛਮ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਅੱਡੇ ‘ਤੇ ਸੰਘਣੇ ਕੋਹਰੇ ਕਾਰਨ ਮੰਗਲਵਾਰ ਦੀ ਸਵੇਰ ਦੋ ਘੰਟਿਆਂ ਲਈ ਜਹਾਜ਼ਾਂ ਦੀ ਉਡਾਣ ਨੂੰ ਪੂਰੀ ਤਰ੍ਹਾਂ ਰੋਕਣਾ ਪਿਆ। ਸਵੇਰੇ ਸਵਾ ਸੱਤ ਤੋਂ ਸਵਾ ਨੌਂ ਵਜੇ ਤਕ ਕਿਸੇ ਵੀ ਫਲਾਈਟ […]