two-women-teachers-fighting-in-govt-primary-school

ਫਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ ਵਿੱਚ ਦੋ ਮਹਿਲਾ ਅਧਿਆਪਕਾਂ ਦੀ ਝੜਪ

ਫਿਰੋਜ਼ਪੁਰ ਦੀ ਕੈਨਾਲ ਕਾਲੋਨੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੀਤੇ ਦਿਨ ਸਵੇਰੇ 2 ਮਹਿਲਾ ਅਧਿਆਪਕਾਂ ਦੀ ਆਪਸ ਹੱਥੋਪਾਈ ਹੋ ਗਈ। ਦੋਵੇਂ ਅਧਿਆਪਕਾਂ ਇਕ-ਦੂਸਰੇ ਨੂੰ ਮਾਰਦੀਆਂ ਜ਼ਮੀਨ ’ਤੇ ਡਿੱਗ ਗਈਆਂ, ਦੋਵਾਂ ਮਹਿਲਾ ਅਧਿਆਪਕਾਂ ਨੂੰ ਜ਼ਖਮੀ ਹਾਲਤ ’ਚ ਫਿਰੋਜ਼ਪੁਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਫਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਸ ਘਟਨਾ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ […]