World Bank

ਵਿਸ਼ਵ ਬੈਂਕ ਨੇ ਅਫ਼ਗਾਨਿਸਤਾਨ ਨੂੰ ਦਿੱਤੀ ਜਾਣ ਵਾਲੀ ਮਦਦ ਤੇ ਲਗਾਈ ਰੋਕ

ਬੈਂਕ ਦੇ ਬੁਲਾਰੇ ਨੇ ਏਐਫਪੀ ਨੂੰ ਦੱਸਿਆ ਕਿ ਵਿਸ਼ਵ ਬੈਂਕ ਨੇ ਅਫਗਾਨਿਸਤਾਨ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਮੁਅੱਤਲ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਤਾਲਿਬਾਨ ਦੇ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਉੱਥੋਂ ਦੀ ਸਥਿਤੀ, ਖਾਸ ਕਰਕੇ ਔਰਤਾਂ ਦੇ ਅਧਿਕਾਰਾਂ ਨੂੰ ਲੈ ਕੇ ਉਹ ਬਹੁਤ ਚਿੰਤਤ ਹੈ। ਅਧਿਕਾਰੀ ਨੇ ਕਿਹਾ, “ਅਸੀਂ ਅਫਗਾਨਿਸਤਾਨ ਵਿੱਚ ਆਪਣੇ […]