philippines-explosion

ਫਿਲੀਪੀਨਜ਼ ‘ਚ ਬੰਬ ਧਮਾਕਾ, 10 ਦੇ ਕਰੀਬ ਲੋਕ ਜ਼ਖਮੀ

ਦੁਨੀਆਂ ਵਿੱਚ ਹਰ ਰੋਜ਼ ਕੋਈ ਨਾ ਕੋਈ ਘਟਨਾ ਵਾਪਰਦੀ ਹੀ ਰਹਿੰਦੀ ਹੈ। ਜਿਸ ਵਿੱਚ ਇੱਕ ਹੋਰ ਘਟਨਾ ਵੀ ਸ਼ਾਮਿਲ ਹੋ ਗਈ ਹੈ। ਦੱਖਣੀ ਫਿਲਪੀਨਜ਼ ਦੇ ਸੂਬੇ ਕੁਦਰਤ ਵਿੱਚ ਸਵੇਰੇ ਇੱਕ ਬੰਬ ਧਮਾਕਾ ਹੋਇਆ ਹੈ। ਬੰਬ ਧਮਾਕਾ ਹੋਣ ਦੇ ਨਾਲ 10 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ, ਪਰ ਹਾਲੇ ਤੱਕ ਕਿਸੇ ਦੇ ਮਰਨ ਦੀ ਪੁਸ਼ਟੀ […]

bahamians-storm

ਬਹਾਮਾ ‘ਚ ਡੋਰੀਅਨ ਤੂਫਾਨ ਨੇ ਮਚਾਈ ਤਬਾਹੀ ਮਰਨ ਵਾਲਿਆਂ ਦੀ ਗਿਣਤੀ ਵਧੀ

ਦੁਨੀਆਂ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮਾਮਲਾ ਸਾਹਮਣੇ ਆ ਜਾਂਦਾ ਹੈ। ਅਜਿਹਾ ਹੀ ਮਾਮਲਾ ਬਹਾਮਾਤੋਂ ਸਾਹਮਣੇ ਆਇਆ ਹੈ। ਜਿੱਥੇ ਡੋਰੀਅਨ ਤੂਫਾਨ ਨੇ ਤਬਾਹੀ ਮਚਾ ਕੇ ਰੱਖੀ ਹੋਈ ਹੈ। ਡੋਰੀਅਨ ਤੂਫਾਨ ਦੇ ਨਾਲ ਬਹਾਮਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਪਹਿਲਾਂ ਨਾਲੋਂ ਵੱਧ ਕੇ 43 ਹੋ ਚੁੱਕੀ ਹੈ। ਓੱਥੋਂ ਦੇ ਲੋਕਾਂ ਨੂੰ ਖ਼ਤਰੇ ਵਲੋਂ ਥਾਂ […]

italian village

ਇਸ ਦੇਸ਼ ‘ਚ ਜਾਣ ਤੇ ਮਿਲਦਾ ਹੈ ਫਰੀ ਘਰ ਦੇ ਨਾਲ 8 ਲੱਖ ਰੁਪਏ ਅਤੇ ਨੌਕਰੀ

ਇਟਲੀ ਦੇ ਪਿੰਡ ਆਪਣੇ ਇੱਥੇ ਵੱਸਣ ਵਾਲਿਆਂ ਨੂੰ ਫਰੀ ‘ਚ ਘਰ ਤੇ 10000 ਯੂਰੋ ਯਾਨੀ ਕਰੀਬ 8.17 ਲੱਖ ਰੁਪਏ ਆਫਰ ਕਰ ਰਿਹਾ ਹੈ। ਉਨ੍ਹਾਂ ਦਾ ਇਹ ਆਫਰ ਨੌਜਵਾਨ ਪਰਿਵਾਰਾਂ ਲਈ ਹੈ। ਇੱਥੇ ਦਾ ਪ੍ਰਸਾਸ਼ਨ ਚਾਹੁੰਦਾ ਹੈ ਕਿ ਲੋਕ ਆਉਣ ਤੇ ਉਨ੍ਹਾਂ ਦੇ ਭਾਈਚਾਰੇ ਦਾ ਹਿੱਸਾ ਬਣਨ। ਉੱਤਰੀ ਇਟਲੀ ਦੇ ਪੀਡਮਾਂਟ ਖੇਤਰ ‘ਚ ਲੋਕਾਨਾ ਜ਼ਿਲ੍ਹੇ ਦੇ […]

german girl printed money at home

ਔਡੀ ਦੀ ਸ਼ੌਕੀਨ ਕੁੜੀ ਨੇ ਘਰੇ ਹੀ ਜਾਅਲੀ ਨੋਟ ਛਾਪ ਗੱਡੀ ਲੈਣ ਲਈ ਪਹੁੰਚੀ ਸ਼ੋਅਰੂਮ

ਜਰਮਨੀ ਵਿੱਚ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ ਕੁੜੀ ਨਕਲੀ ਨੋਟਾਂ ਜ਼ਰੀਏ AUDI ਕਾਰ ਖਰੀਦਣ ਪਹੁੰਚ ਗਈ। ਹੈਰਾਨੀ ਦੀ ਗੱਲ ਇਹ ਹੈ ਕਿ 20 ਸਾਲ ਕੁੜੀ ਨੇ ਆਪਣੇ ਘਰ ਵਿੱਚ ਹੀ ਨਕਲੀ ਨੋਟ ਛਾਪੇ। 15 ਹਜ਼ਾਰ ਯੂਰੋ ਨਕਲੀ ਨੋਟ ਪ੍ਰਿੰਟ ਕਰਵਾ ਕੇ ਮਹਿਲਾ ਕੈਸਰਸਲਾਟਰਨ ਦੇ ਕਾਰ ਡੀਲਿੰਗ ਸ਼ੋਅਰੂਮ ਵਿੱਚ ਕਾਰ ਲੈਣ ਚਲੀ ਗਈ […]

Canada golden temple exhibition

ਕੈਨੇਡਾ ਦੇ ਸਿੱਖਾਂ ਲਈ ਖੁਸ਼ਖਬਰੀ, ਇਸ ਅਨੋਖੇ ਤਰੀਕੇ ਨਾਲ ਕਰ ਸਕਣਗੇ ਦਰਬਾਰ ਸਾਹਿਬ ਦੇ ਦਰਸ਼ਨ

ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ ਜਿੱਥੇ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ, ਉੱਥੇ ਗੋਲਡਨ ਟੈਂਪਲ ਦੁਨੀਆ ਦੇ ਮਹਾਨ ਅਜੂਬਿਆਂ ‘ਚੋਂ ਇੱਕ ਹੈ। ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ […]

couple marriage

ਆਪਣੇ ਤੋਂ 45 ਸਾਲ ਵੱਡੇ ਆਦਮੀ ਨਾਲ ਕਰਵਾਇਆ ਵਿਆਹ, ਜਾਣੋ ਵਜ੍ਹਾ

1.ਪਤੀ-ਪਤਨੀ ਦੀ ਉਮਰ ਵਿੱਚ ਫਰਕ ਤਾਂ ਅਕਸਰ ਹੀ ਦੇਖਣ ਨੂੰ ਮਿਲਦਾ ਹੈ, ਪਰ 45 ਸਾਲ ਦੇ ਫਰਕ ਬਾਰੇ ਸ਼ਾਇਦ ਹੀ ਤੁਸੀਂ ਸੁਣਿਆ ਹੋਵੇ। ਹਾਲਾਂਕਿ, ਉਮਰ ਦਾ ਵਖਰੇਵਾਂ ਜ਼ਿਆਦਾ ਹੋਣ ਕਰਕੇ ਪਤੀ-ਪਤਨੀ ‘ਚ ਅਣਬਣ ਰਹਿੰਦੀ ਹੈ, ਪਰ ਇਸ ਜੋੜੇ ਨੇ ਅਜਿਹੀਆਂ ਸਮੱਸਿਆਵਾਂ ਨੇੜੇ ਨਹੀਂ ਆਉਣ ਦਿੱਤੀਆਂ। 2.ਸਟੇਫਨੀ ਏਡਰਸਨ 24 ਸਾਲਾਂ ਦੀ ਹੈ ਤੇ ਉਸ ਨੇ ਦੁੱਗਣੀ […]

whatsapp-feature

ਵ੍ਹੱਟਸਐਪ ਯੂਜ਼ਰਸ ਲਈ ਖੁਸ਼ਖਬਰੀ, ਨਵੇਂ ਫ਼ੀਚਰ ਨਾਲ ਚੈਟ ਕਰਨਾ ਹੋਵੇਗਾ ਹੋਰ ਮਜ਼ੇਦਾਰ

ਇੰਸਟੈਂਟ ਮੈਸੇਜਿੰਗ ਐਪ ਵ੍ਹਟਸਐਪ ਐਨੀਮੇਟਿਡ ਸਟਿਕਰਸ ‘ਤੇ ਕੰਮ ਕਰ ਰਿਹਾ ਸੀ ਜਿਸ ਨੂੰ ਹੁਣ ਕੰਪਨੀ ਨੇ ਲੌਂਚ ਕਰ ਦਿੱਤਾ ਹੈ। WaBetainfo ਦੀ ਰਿਪੋਰਟ ਮੁਤਾਬਕ ਸੋਸ਼ਲ ਮੀਡੀਆ ਚੈਨਲ ਜੋ ਇਸ ਫੀਚਰ ਨੂੰ ਟ੍ਰੈਕ ਕਰਦਾ ਹੈ, ਨੇ ਕਿਹਾ ਕਿ ਇਹ ਫੀਚਰ ਫਿਲਹਾਲ ਉਪਲੱਬਧ ਨਹੀਂ ਤੇ ਕਈ ਵਰਜਨ ‘ਤੇ ਇਸ ਦਾ ਟੈਸਟ ਕੀਤਾ ਜਾ ਰਿਹਾ ਹੈ। ਇਸ ‘ਚ […]

black hole image

ਸਾਹਮਣੇ ਆਈ ‘ਬਲੈਕ ਹੋਲ’ ਦੀ ਪਹਿਲੀ ਤਸਵੀਰ, ਜਾਣੋ ‘ਬਲੈਕ ਹੋਲ’ ਦਾ ਰਹੱਸ

ਵਿਗਿਆਨੀਆਂ ਨੇ ਬਲੈਕ ਹੋਲ ਦੀ ਪਹਿਲੀ ਤਸਵੀਰ ਬੀਤੇ ਬੁੱਧਵਾਰ ਜਾਰੀ ਕੀਤੀ। ਇਸ ਤਸਵੀਰ ਨੂੰ ਗੋਥ ਯੂਨੀਵਰਸਿਟੀ ਫਰੈਂਕਫਰਟ ਨੇ ਜਾਰੀ ਕੀਤਾ ਹੈ। ਤਸਵੀਰ ਜਾਰੀ ਕਰਦਿਆਂ ਸਿਆਨੋ ਰੇਜੋਲਾ ਨੇ ਦੱਸਿਆ ਕਿ ਸਾਧਾਰਨ ਭਾਸ਼ਾ ਵਿੱਚ ਕਿਹਾ ਜਾਏ ਜਾਂ ਬਲੈਕ ਹੋਲ ਅਜਿਹਾ ਖੱਡਾ ਹੈ, ਜਿਸ ਨੂੰ ਕਦੀ ਭਰਿਆ ਨਹੀਂ ਜਾ ਸਕਦਾ। ਦੱਸ ਦੇਈਏ ਕਈ ਸਾਲਾਂ ਤੋਂ ਦੁਨੀਆ ਭਰ ਦੇ […]

dilbag singh

ਇਟਲੀ ’ਚ ਹੋਈ ਪੰਜਾਬੀ ਨੌਜਵਾਨ ਦੀ ਮੌਤ

ਟਾਂਡਾ ਦੇ ਪਿੰਡ ਜ਼ਹੂਰਾ ਦੇ ਨੌਜਵਾਨ ਦਿਲਬਾਗ ਸਿੰਘ ਦੀ ਇਟਲੀ ਦੇ ਬ੍ਰੇਸ਼ੀਆ ਸ਼ਹਿਰ ਨੇੜੇ ਪਿੰਡ ਗਾਬਰਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਆਪਣੀ ਪਤਨੀ ਤੇ ਬੱਚਿਆਂ ਨਾਲ ਇਟਲੀ ਵਿੱਚ ਰਹਿ ਰਿਹਾ ਸੀ। ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਐਤਵਾਰ ਵਾਲੇ ਦਿਨ ਹੋਇਆ। ਦਿਲਬਾਗ ਸਿੰਘ ਆਪਣੀ […]

mahinder pal singh become parliamentory secretory in paksitan

ਪਾਕਿਸਤਾਨ ਵਿੱਚ ਸਿੱਖ ਬੰਦੇ ਨੂੰ ਮਿਲਿਆ ਵੱਡਾ ਅਹੁਦਾ

ਪਾਕਿਸਤਾਨ ਵਿੱਚ ਪਹਿਲੀ ਵਾਰ ਸਿੱਖ ਵਿਅਕਤੀ ਨੂੰ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਹਿੰਦਰਪਾਲ ਸਿੰਘ ਲਹਿੰਦੇ ਪੰਜਾਬ ਦੀ ਅਸੈਂਬਲੀ ਦੀ ਮੈਂਬਰ ਹੈ ਤੇ ਹੁਣ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ। ਮਹਿੰਦਰਪਾਲ ਸਿੰਘ ਨੇ ਆਪਣੇ ਅਹੁਦੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵੱਖ-ਵੱਖ ਘੱਟ ਗਿਣਤੀ ਭਾਈਚਾਰਿਆਂ ਤੋਂ ਨੁਮਾਇੰਦਿਆਂ ਦਾ ਚੁਣੇ ਜਾਣਾ […]

Jagmeet Singh

ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਇਤਿਹਾਸ ਸਿਰਜਨ ਦੀ ਤਿਆਰੀ , ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਇਰਾਦੇ ਕੀਤੇ ਸਪਸ਼ਟ

ਕੈਨੇਡਾ ਦੇ ਮੋਹਰੀ ਸਿੱਖ ਤੇ ਨਿਊ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ ਪਹਿਲੇ ਸਿੱਖ ਲੀਡਰ ਜਗਮੀਤ ਸਿੰਘ ਨੇ ਆਖਰਕਾਰ ਆਪਣੇ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਨੂੰ ਜਨਤਕ ਕਰ ਦਿੱਤਾ ਹੈ। ਜਗਮੀਤ ਸਿੰਘ ਆਪਣੇ ਵੱਖਰੇ ਅੰਦਾਜ਼ ਤੇ ਸਟਾਈਲ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ। ਹਾਲਾਂਕਿ ਇਹ ਮਕਸਦ ਉਨ੍ਹਾਂ ਲਈ ਕਾਫੀ ਮੁਸ਼ਕਲ ਸਾਬਤ […]

canada sikhs

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਬੁਰੀ ਖ਼ਬਰ , ਫੰਡ ਸ਼ੋਅ ਚ ਕੀਤਾ ਵਾਧਾ

ਕੈਨੇਡਾ ਵਿੱਚ ਗ੍ਰੀਨ ਕਾਰਡ ਲੈਣ ਦੇ ਚਾਹਵਾਨਾਂ ਨੂੰ ਝਟਕਾ ਲੱਗ ਸਕਦਾ ਹੈ। ਦਰਅਸਲ ਕੈਨੇਡਾ ਦੀ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ (ਸ਼ੋਅ ਮਨੀ) ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਪੀਆਰ ਬੇਸ ’ਤੇ ਕੈਨੇਡਾ ਜਾਣ ਲਈ ਹੋਰ ਵਧੇਰੇ ਰਿਜ਼ਰਵ ਫੰਡ ਸ਼ੋਅ ਕਰਨੇ ਪੈਣਗੇ। ਕੈਨੇਡੀਅਨ ਅਧਿਕਾਰੀਆਂ ਨੇ ਐਕਸਪ੍ਰੈਸ ਐਂਟਰੀ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ […]