Businessman shot dead by in Yamunanagar market

ਯਮੁਨਾਨਗਰ ਬਾਜ਼ਾਰ ਵਿੱਚ ਦਿਨ-ਦਿਹਾੜੇ ਸ਼ੋਅ ਰੂਮ ‘ਚ ਬੈਠੇ ਕਾਰੋਬਾਰੀ ਨੂੰ ਮਾਰੀਆਂ ਗੋਲੀਆਂ

ਹਰਿਆਣਾ ਦੇ ਯਮੁਨਾਨਗਰ ਵਿਖੇ ਅੱਜ ਦੋ ਮੋਟਰ -ਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਅਮਰ ਮਾਰਕੀਟ ਵਿੱਚ ਇਲੇਕਟਰੋਨਿਕ ਦੇ ਵਪਾਰੀ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਜ਼ਖਮੀ ਵਪਾਰੀ ਨੂੰ ਨਜਦੀਕੀ ਹੱਸਪਤਾਲ ਭੇਜਿਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਵਪਾਰੀ ਦਾ ਨਾਮ […]