young man commits suicide

ਭੈਣ ਨੂੰ ਪ੍ਰੇਸ਼ਾਨ ਕਰਦਾ ਸੀ ਗੁਆਂਢੀ, ਪੁਲਿਸ ਵਲੋਂ ਢੁਕਵੀਂ ਕਾਰਵਾਈ ਨਾ ਹੋਣ ਤੇ ਨੌਜਵਾਨ ਨੇ ਕੀਤੀ ਆਤਮ ਹੱਤਿਆ

ਫਾਜ਼ਿਲਕਾ: ਮੰਡੀ ਅਰਨੀਵਾਲਾ ਥਾਣਾ ਦੇ ਅਧੀਨ ਪੈਂਦੇ ਪਿੰਡ ਆਲਿਆਣਾ ਦੇ ਇੱਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਹੀ ਪਿੰਡ ਦਾ ਨੌਜਨਾਵ ਪੀੜਤ ਦੀ ਭੈਣ ਨੂੰ ਵ੍ਹੱਟਸਐਪ ‘ਤੇ ਤੰਗ-ਪ੍ਰੇਸ਼ਾਨ ਕਰਦਾ ਸੀ। ਜਿਸ ਦੀ ਸ਼ਿਕਾਈਤ ਉਨ੍ਹਾਂ ਪੁਲਿਸ ਨੂੰ ਵੀ ਕੀਤੀ। ਪਰ ਪੁਲਿਸ ਵਲੋਂ ਕੋਈ ਢੁਕਵੀਂ ਕਾਰਵਾਈ […]