Barnala Suicide News: ਏਜੰਟ ਦੀ ਠੱਗੀ ਦੇ ਸ਼ਿਕਾਰ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿੱਗਲ ਕੇ ਕੀਤੀ ਖ਼ੁਦਕੁਸ਼ੀ
Barnala Suicide News: ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ ਦੇ ਇੱਕ 34 ਸਾਲਾ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿੱਗਲ ਕੇ ਖ਼ੁਦਕੁਸ਼ੀ ਕਰ ਲਈ।ਮ੍ਰਿਤਕ ਨੌਜਵਾਨ ਦੁਬੱਈ ਜਾਣ ਦੇ ਚੱਕਰ ਵਿੱਚ ਏਜੰਟ ਧੱਕੇ ਚੜ੍ਹ ਕੇ ਲੱਖਾਂ ਰੁਪਏ ਦਾ ਕਰਜ਼ਈ ਹੋ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ।ਉਹ ਆਪਣੇ ਕਾਰੋਬਾਰ ਦੇ ਸਿਲਸਿਲੇ ਵਿੱਚ ਦੁਬੱਈ ਜਾਣ ਦੇ ਲਈ ਇੱਕ […]