navjot singh sidhu

ਜ਼ੈੱਡ ਪਲੱਸ ਸੁਰੱਖਿਆ ਹੇਠ ਰਹਿਣਗੇ ਨਵਜੋਤ ਸਿੱਧੂ , ਹਿੰਦੂ ਸੰਗਠਨਾਂ ਤੋਂ ਮਿਲ ਰਹੀ ਧਮਕੀਆਂ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜ਼ੈੱਡ ਪਲੱਸ ਸੁਰੱਖਿਆ ਹੇਠ ਰਹਿਣਗੇ। ਕਰਤਾਰਪੁਰ ਲਾਂਘੇ ਦਾ ਮਸਲਾ ਪਾਕਿਸਤਾਨ ਕੋਲ ਉਠਾਉਣ ਤੇ ਪੰਜਾਬ ਰਾਜਾਂ ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਣ ਕਰਕੇ ਉਨ੍ਹਾਂ ਨੂੰ ਕਈ ਧਮਕੀਆਂ ਮਿਲ ਰਹੀਆਂ ਹਨ। ਇਸ ਮਗਰੋਂ ਖੁਫੀਆ ਏਜੰਸੀਆਂ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਸਿਫਾਰਸ਼ […]