guru-nanak-street

ਬਰੈਂਪਟਨ ਦੇ ਵਿੱਚ ‘ਗੁਰੂ ਨਾਨਕ ਸਟਰੀਟ’ ਦਾ ਰਸਮੀ ਉਦਘਾਟਨ

ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਿੱਚ ਬੀਤੇ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਸਟ੍ਰੀਟ ਦਾ ਉਦਘਾਟਨ ਕੀਤਾ ਗਿਆ। ਬਰੈਂਪਟਨ ਦੇ ਵਿੱਚ ਇਕ ਰੋਡ ਦਾ ਨਾਂ ਬਦਲ ਕੇ ‘ਗੁਰੂ ਨਾਨਕ ਸਟਰੀਟ’ ਰੱਖਿਆ ਗਿਆ ਹੈ। ਬੀਤੇ ਦਿਨ ਇਸ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿੱਖ ਭਾਈਚਾਰੇ ਦੀਆਂ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]

ndp-jagmeet-singh-canada-elections

ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਮਾਰੀ ਬਾਜੀ

ਐੱਨ.ਡੀ.ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਬਾਜੀ ਮਾਰ ਲਈ ਹੈ। ਕੈਨੇਡਾ ਦੇ ਵਿੱਚ ਪੈ ਰਹੀਆਂ ਵੋਟਾਂ ਦਾ ਨਤੀਜਾ ਨਾਲ ਦੀ ਨਾਲ ਹੀ ਪਤਾ ਲੱਗ ਰਿਹਾ ਹੈ। ਕੈਨੇਡੀਅਨ ਫੈਡਰਲ ਚੋਣਾਂ ਦੇ ਤਾਜ਼ਾ ਨਤੀਜਿਆਂ ਅਨੁਸਾਰ ਜਗਮੀਤ ਨੂੰ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੋਂ 15,532 ਵੋਟਾਂ ਮਿਲੀਆਂ ਹਨ। ਕੰਜ਼ਰਵੇਟਿਵ ਦੇ ਜੇਅ […]

barack-obama

ਬਰਾਕ ਓਬਾਮਾ ਵੱਲੋਂ ਲੋਕਾਂ ਨੂੰ ਜਸਟਿਨ ਟਰੂਡੋ ਨੂੰ ਜਿਤਾਉਣ ਦੀ ਅਪੀਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਜਸਟਿਨ ਟਰੂਡੋ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਬਰਾਕ ਓਬਾਮਾ ਨੇ ਕੈਨੇਡਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿੱਚ ਲਿਆਂਦਾ ਜਾਵੇ, ਕਿਉਂਕਿ ਜਸਟਿਨ ਟਰੂਡੋ ਇਸਦੇ ਕਾਬਿਲ ਹਨ। ਇਸ ਨੂੰ ਲੈ ਕੇ ਓਬਾਮਾ ਨੇ ਇੱਕ ਟਵੀਟ ਦੇ ਜ਼ਰੀਏ ਜਸਟਿਨ ਟਰੂਡੋ ਦੀ ਪ੍ਰਸੰਸਾ ਵੀ […]

train-accident-in-alberta

ਕੈਨੇਡਾ ਦੇ ਅਲਬਰਟਾ ਵਿੱਚ ਦੇਰ ਰਾਤ ਵਾਪਰਿਆ ਰੇਲ ਹਾਦਸਾ

ਅਲਬਰਟਾ ਦੇ ਲੇਥਬ੍ਰਿਜ ਤੇ ਸ਼ੁੱਕਰਵਾਰ ਸਵੇਰੇ 2 ਵਜੇ ਦੇ ਕਰੀਬ ਰੇਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਰੇਲ ਗੱਡੀ ਦੀਆਂ 20 ਬੋਗੀਆਂ ਰੇਲ ਪਟੜੀ ਤੋਂ ਉੱਤਰ ਗਈਆਂ। ਇਹਨਾਂ ਬੋਗੀਆਂ ਦੇ ਵਿੱਚ ਕਣਕ ਲੱਦੀ ਹੋਈ ਸੀ। ਇਸ ਰੇਲ ਹਾਦਸੇ ਦੀ ਸੂਚਨਾ […]

three-punjabi-students-killed-in-canada-car-accident

ਕੈਨੇਡਾ ਵਿੱਚ ਹੋਏ ਸੜਕ ਹਾਦਸੇ ਦੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ

ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਉਸ ਸਮੇ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ ਸੜਕ ਹਾਦਸੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 2 ਵਿਦਿਆਰਥੀ ਜਖਮੀ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸਾ ਕੈਨੇਡਾ ਦੇ ਸ਼ਹਿਰ ਸਾਰਨੀਆ ਵਿੱਚ ਸਥਾਨਕ ਸਮੇਂ ਦੇ ਅਨੁਸਾਰ ਸ਼ੁੱਕਰਵਾਰ ਸਵੇਰੇ 1:30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਦੇ ਵਿੱਚ ਕੁੱਲ […]

advanced-polling-in-canada

ਕੈਨੇਡਾ ਵਿੱਚ ਐਡਵਾਂਸ ਪੋਲਿੰਗ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸੋਰਾਂ ਤੇ

ਕੈਨੇਡਾ ਵਿੱਚ ਹੋਣ ਵਾਲਿਆਂ ਆਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ। ਇਹਨਾਂ ਚੋਣਾਂ ਨੂੰ ਲੈ ਕੇ 11 ਤੋਂ 14 ਅਕਤੂਬਰ ਤੱਕ ਹੋਣ ਵਾਲਿਆਂ ਐਡਵਾਂਸ ਪੋਲਿੰਗ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਕੈਨੇਡਾ ਵਿੱਚ ਹੋਣ ਵਾਲੀਆਂ ਇਹਨਾਂ ਆਮ ਚੋਣਾਂ ਵਿੱਚ ਪੋਲਿੰਗ ਨੂੰ ਯਕੀਨੀ ਬਣਾਉਣ ਦਾ ਹਰ […]

heavily-snowfall-in-alberta

ਕੈਨੇਡਾ ਦੇ ਐਲਬਰਟਾ ਵਿੱਚ ਭਾਰੀ ਬਰਫ਼ਬਾਰੀ ਕਾਰਨ ਹੁਣ ਤੱਕ 13 ਲੋਕ ਜ਼ਖਮੀ,170 ਦੇ ਕਰੀਬ ਸੜਕ ਹਾਦਸੇ

ਕੈਨੇਡਾ ਦੇ ਐਲਬਰਟਾ ਸੂਬੇ ਦੇ ਦੱਖਣੀ ਭਾਰੀ ਬਰਫਬਾਰੀ ਹੋਣ ਕਰਕੇ ਹੁਣ ਤੱਕ 170 ਸੇ ਕਰੀਬ ਸੜਕ ਹਾਦਸੇ ਹੋ ਚੁੱਕੇ ਨੇ। ਜਿੰਨ੍ਹਾਂ ਦੇ ਵਿੱਚ ਹੁਣ ਤੱਕ 13 ਲੋਕਾਂ ਦੇ ਜਖਮੀ ਹੋਣ ਦੀ ਖ਼ਬਰ ਹੈ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਐਲਬਰਟਾ ਦੀ ਇੱਕ ਜਗਾ ਜਿੱਥੇ 16 ਗੱਡੀਆਂ ਆਪਸ ਵਿੱਚ ਟਕਰਾ ਗਈਆਂ, ਜਿਸ ਵਿੱਚ 13 ਲੋਕ ਜ਼ਖਮੀ […]

jagmeet singh

ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਜਾਣੋ ਕੀ ਹੈ ਕੈਨੇਡੀਅਨ ਲੋਕਾਂ ਦੀ ਰਾਇ

ਕੈਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਇਹਨਾਂ ਚੋਣਾਂ ਨੂੰ ਲੈ ਕਿ ਕੈਨੇਡਾ ਦੀ ਗਲੋਬਲ ਨਿਊਜ਼ ਨੇ 11 ਸਤੰਬਰ ਤੋਂ 13 ਸਤੰਬਰ ਤੱਕ ਇੱਕ ਸਰਵੇ ਕੀਤਾ। ਜਿਸ ਦੇ ਨਤੀਜੇ ਵਿੱਚ ਜਸਟਿਨ ਟਰੂਡੋ ਨੇ ਸਭ ਤੋਂ ਵੱਧ 37 ਫੀਸਦੀ ਲੋਕਾਂ ਨੂੰ ਆਪਣੇ ਵੱਲ […]

eco-sikh-organization-in-canada

ਕੈਨੇਡਾ ਦੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਏ ਗਏ 200 ਰੁੱਖ

ਕੈਨੇਡਾ ਦੇ ਵਿੱਚ ਅਮਰੀਕਾ ਦੀ ਈਕੋ ਸਿੱਖ ਜੱਥੇਬੰਦੀ ਵੱਲੋਂ ਕੈਨੇਡਾ ਦੇ ਮਿਸੀਗਾਗਾ 200 ਰੁੱਖ ਲਗਾਏ ਗਏ। ਇਸ ਮੁਹਿੰਮ ਦੇ ਵਿੱਚ ਸਿੱਖ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਭਾਈਚਾਰਿਆਂ ਦੇ 50 ਤੋਂ ਵੱਧ ਲੋਕਾਂ ਨੇ ਭਾਗ ਲਿਆ। ਈਕੋ ਸਿੱਖ ਜੱਥੇਬੰਦੀ ਨੇ ਇਹ ਕਦਮ ਕ੍ਰੈਡਿਟ ਵੈਲੀ ਕੰਜ਼ਰਵੇਸ਼ਨ, ਵਾਤਾਵਰਣ ਸੰਸਥਾ ਦੇ ਨਾਲ ਮਿਲ ਕੇ ਵਾਤਾਵਰਣ ਨੂੰ ਬਚਾਉਣ ਦੇ ਲਈ ਚੁੱਕਿਆ […]

radaur-youth-dies-in-canada

ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਇੱਕ ਭਾਰਤੀ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਪੜਾਈ ਕਰਨ ਗਏ ਇੱਕ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਰਤਕ ਦੀ ਪਛਾਣ ਪ੍ਰਮੋਦ ਕੱਕੜ ਦੇ ਪੁੱਤਰ ਅਭਿਸ਼ੇਕ ਕੱਕੜ ਨਿਵਾਸੀ ਰਾਦੌਰ ਵਜੋਂ ਹੋਈ। ਮਿਰਤਕ ਨਾਲ ਇਹ ਹਾਦਸਾ ਉਸ ਵੇਲੇ ਵਰਤਿਆ ਜਦੋਂ ਉਹ ਆਪਣੇ ਦੋਸਤ ਦੇ ਨਾਲ ਆਪਣੀ ਡਿਊਟੀ ਤੋਂ ਘਰ ਵਾਪਿਸ ਪਰਤ ਰਿਹਾ ਸੀ। ਰਾਸਤੇ ਵਿੱਚ ਇਹਨਾਂ ਦਾ ਐਕਸੀਡੈਂਟ ਹੋ […]

manitoba elections

ਕੈਨੇਡਾ ਦੇ ਮੈਨੀਟੋਬਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਪੰਜਾਬੀਆਂ ਨੇ ਮਾਰੀ ਬਾਜ਼ੀ

ਕੈਨੇਡਾ/ਮੈਨੀਟੋਬਾ- ਕੈਨੇਡਾ ਦੇ ਮਸ਼ਹੂਰ ਸੂਬੇ ਮੈਨੀਟੋਬਾ ਵਿੱਚ 42ਵੀਂ ਵਿਧਾਨ ਸਭਾ ਚੋਣਾਂ ਹੋਈਆਂ। ਜਿੱਥੇ ਪੰਜਾਬ ਦੇ ਦੋ ਪੰਜਾਬੀਆਂ ਨੇ ਬਾਜ਼ੀ ਮਾਰ ਲਈ ਹੈ। ਇਹਨਾਂ ਵਿੱਚੋਂ ਦਿਲਜੀਤ ਪਾਲ ਸਿੰਘ ਜੋ ਕਿ ਪੰਜਾਬ ਦੇ ਮੁਕਤਸਰ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਮਿੰਟੂ ਸੰਧੂ ਜੋ ਕਿ ਬਰਨਾਲਾ ਦੇ ਧਨੇਰ ਪਿੰਡ ਦੇ ਰਹਿਣ ਵਾਲੇ ਹਨ। ਮੈਨੀਟੋਬਾ ਵਿੱਚ 57 ਸੀਟਾਂ ਤੇ […]