ਮਸਕਟ ਵਿੱਚ ਖੁਦਾਈ ਵਾਲੀ ਥਾਂ ’ਤੇ ਦੱਬਣ ਕਾਰਨ ਛੇ ਭਾਰਤੀਆਂ ਦੀ ਮੌਤ
ਮਸਕਟ ਦੇ ਸੀਬ ਇਲਾਕੇ ’ਚ ਮੀਂਹ ਕਾਰਨ ਪ੍ਰਾਜੈਕਟ ਲਈ ਕੀਤੀ ਜਾ ਰਹੀ ਖੁਦਾਈ ਵਾਲੀ ਥਾਂ ’ਤੇ ਦੱਬਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਭਾਰਤੀ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਉੱਥੇ ਪਾਈਪ ਲਾਈਨ ਦਾ ਪ੍ਰਾਜੈਕਟ ਚੱਲ ਰਿਹਾ ਸੀ। ਮਸਕਟ ’ਚ ਭਾਰਤੀ ਦੂਤਾਵਾਸ […]